ਪੰਜਾਬ ਪੁਲਿਸ ਕਰ ਸਕਦੀ ਹੈ ਮੇਰਾ ਇਨਕਾਊਂਟਰ’, ਬਦਨਾਮ ਅਪਰਾਧੀ ਸਕੋਡਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ

Date:

ਪੰਜਾਬ ਪੁਲਿਸ ਕਰ ਸਕਦੀ ਹੈ ਮੇਰਾ ਇਨਕਾਊਂਟਰ’, ਬਦਨਾਮ ਅਪਰਾਧੀ ਸਕੋਡਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ

(TTT)ਬਦਨਾਮ ਅਪਰਾਧੀ ਅਮਨਦੀਪ ਸਿੰਘ ਸਕੋਡਾ ਨੇ ਹਾਈਕੋਰਟ ਤੋਂ ਪੰਜਾਬ ਪੁਲਿਸ ਵੱਲੋਂ ਦਰਜ ਆਪਣੇ ਖਿਲਾਫ਼ ਦਰਜ ਕੇਸਾਂ ਦੀ ਐਸਆਈਟੀ ਜਾਂਚ ਦੀ ਮੰਗ ਕੀਤੀ ਹੈ। ਨਾਲ ਹੀ ਉਸ ਨੇ ਅਦਾਲਤ ਨੂੰ ਕਿਹਾ ਕਿ ਪੁਲਿਸ ਉਸ ਦਾ ਐਨਕਾਊਂਟਰ ਕਰ ਸਕਦੀ ਹੈ, ਇਸ ਲਈ ਉਸ ਨੂੰ ਸੁਰੱਖਿਆ ਦਿੱਤੀ ਜਾਵੇ। ਹਾਈਕੋਰਟ ਨੇ ਸਕੋਡਾ ਦੀ ਪਟੀਸ਼ਨ ‘ਤੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀਜੀਪੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਦੱਸ ਦਈਏ ਕਿ ਸਕੋਡਾ ਨੂੰ ਫਾਜ਼ਿਲਕਾ ਪੁਲਿਸ ਨੇ ਉਤਰ ਪ੍ਰਦੇਸ਼ ਦੇ ਵਾਰਾਣਸੀ ਤੋਂ ਗ੍ਰਿਫ਼ਤਾਰ ਕੀਤਾ ਸੀ। ਕਈ ਸਾਲਾਂ ਤੋਂ ਭਗੌੜਾ ਹੋਣ ਕਰਕੇ ਉਸ ਉਪਰ ਪੁਲਿਸ ਨੇ 2 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਸੀ।

<iframe width=”560″ height=”315″ src=”https://www.youtube.com/embed/M-kQVAoTST0?si=GtSOwTuLrd2-yJDb” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” referrerpolicy=”strict-origin-when-cross-origin” allowfullscreen></iframe>

Share post:

Subscribe

spot_imgspot_img

Popular

More like this
Related

चौधरी बलबीर सिंह पब्लिक स्कूल को जीएनए यूनिवर्सिटी के एजुकेशन कम साइंस फेयर में द्वितीय पुरस्कार

फगवाड़ा, 17 जनवरी 2025(TTT): जीएनए यूनिवर्सिटी, फगवाड़ा द्वारा आयोजित...

ड्राइवरों के लिए आंखों की जांच शिविर का आयोजन

होशियारपुर, 17 जनवरी(TTT): राष्ट्रीय सड़क सुरक्षा माह 2025 के अंतर्गत आज...

ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਪਾਣੀ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ : ਡਾ.ਅਮਨਦੀਪ ਕੌਰ

ਹੁਸ਼ਿਆਰਪੁਰ, 17 ਜਨਵਰੀ (TTT): ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਦੱਸਿਆ ਕਿ ਦਫ਼ਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਵਾਟਰ ਸਪਲਾਈ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਅਤੇ ਰੈਂਟ//ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ। ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ ਜਿਥੇ ਕਿ ਪਬਲਿਕ ਕੰਮਕਾਜ ਵਾਲੇ ਦਿਨ ਆ ਕੇ ਆਪਣੇ ਬਿੱਲਾਂ ਦੀ ਅਦਾਇਗੀ ਕਰ ਕਰ ਸਕਦੀ ਹੈ। ਉਨ੍ਹਾਂ ਦੱਸਿਆਂ ਕਿ ਪਬਲਿਕ ਦੀ ਸਹੂਲਤ ਲਈ ਕੱਲ੍ਹ...