ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ ਹੋਣ ਜਾ ਰਿਹਾ ਬੰਦ, ਕਿਸਾਨ ਲਗਾਉਣਗੇ ਤਾਲਾ !

Date:

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ ਹੋਣ ਜਾ ਰਿਹਾ ਬੰਦ, ਕਿਸਾਨ ਲਗਾਉਣਗੇ ਤਾਲਾ !

(TTT)ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਪੂਰੀ ਤਰ੍ਹਾਂ ਬੰਦ ਹੋਣ ਜਾ ਰਿਹਾ ਹੈ। ਅੱਜ 11 ਵਜੇ ਕਿਸਾਨ ਜਥੇਬੰਦੀਆਂ ਇਸ ਟੋਲ ਦੇ ਕੈਬਿਨਾਂ ਨੂੰ ਤਾਲੇ ਲਾਉਣਗੀਆਂ। ਕਿਸਾਨਾਂ ਨੇ ਪਿਛਲੇ 15 ਦਿਨਾਂ ਤੋਂ ਟੋਲ ਪਲਾਜ਼ਾ ਜਾਮ ਕਰ ਰੱਖਿਆ ਹੈ। 6 ਲੱਖ ਤੋਂ ਵੱਧ ਡਰਾਈਵਰ ਟੈਕਸ ਅਦਾ ਕੀਤੇ ਬਿਨਾਂ ਇਸ ਤੋਂ ਲੰਘ ਚੁੱਕੇ ਹਨ। ਲੋਕਾਂ ਨੇ ਕਰੀਬ 16 ਕਰੋੜ ਰੁਪਏ ਦੀ ਬਚਤ ਕੀਤੀ ਹੈ।ਦੱਸ ਦਈਏ ਕਿ ਕਿਸਾਨਾਂ ਦੀ ਤਾਲਾਬੰਦੀ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਅੱਜ ਲਾਡੋਵਾਲ ਟੋਲ ਪਲਾਜ਼ਾ ‘ਤੇ ਭਾਰੀ ਗਿਣਤੀ ‘ਚ ਪੁਲਿਸ ਬਲ ਵੀ ਤਾਇਨਾਤ ਕੀਤਾ ਜਾਵੇਗਾ।

Share post:

Subscribe

spot_imgspot_img

Popular

More like this
Related

सरकारी कॉलेज, होशियारपुर में धूमधाम से मनाई गई बसंत पंचमी

होशियारपुर: सरकारी कॉलेज, होशियारपुर में बसंत पंचमी का पर्व...

श्री सनातन धर्म संस्कृत कॉलेज में उपनयन संस्कार का आयोजन

होशियारपुर 1 फरवरी (बजरंगी पांडेय ):श्री सनातन धर्म सभा...