ਰੇਲਵੇ ਮੰਡੀ ਸਕੂਲ ( ਹੁਸ਼ਿਆਰਪੁਰ 043) ਵਿਖੇ ਸਵੀਪ ਤਹਿਤ ਕਵਿਤਾ ਮੁਕਾਬਲਾ*
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਵਿਖੇ
ਪ੍ਰਿੰਸੀਪਲ ਸ੍ਰੀਮਤੀ ਲਲਿਤਾ ਰਾਣੀ ਜੀ ਦੀ ਯੋਗ ਅਗਵਾਈ ਹੇਠ ਰੇਲਵੇ ਮੰਡੀ ਸਕੂਲ ਹੁਸ਼ਿਆਰਪੁਰ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ, ਸ. ਹਰਭਗਵੰਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ , ਸ਼੍ਰੀ ਸ਼ੈਲੇਂਦਰ ਠਾਕੁਰ ਜ਼ਿਲ੍ਹਾ ਸਵੀਪ ਨੋਡਲ ਅਫਸਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਵੀਪ ਤਹਿਤ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਈ.ਐਲ.ਸੀ ਕਲੱਬ ਦੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ। ਇਨ੍ਹਾਂ ਵਿਚੋਂ +2(B) ਦੀ ਕਰੁਣਾ ਜਸਵਾਲ ਨੇ ਪਹਿਲਾ ਸਥਾਨ,+1(A) ਦੀ ਹਰਕਮਲ ਨੇ ਦੂਸਰਾ ਸਥਾਨ ਅਤੇ +2(D) ਦੀ ਆਕ੍ਰਿਤੀ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਸ਼੍ਰੀਮਤੀ ਲਲਿਤਾ ਰਾਣੀ ਜੀ ਵੱਲੋਂ ਇਹ ਮੁਕਾਬਲਾ ਸੰਪਨ ਹੋਣ ਉਪਰੰਤ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਵੀਪ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਪ੍ਰੇਰਨਾ ਦਿੱਤੀ ਗਈ। ਇਹ ਮੁਕਾਬਲਾ ਸਕੂਲ ਦੇ ਸਵੀਪ ਇੰਚਾਰਜ ਸੰਜੀਵ ਅਰੋੜਾ ਅਤੇ ਪਲਵਿੰਦਰ ਕੌਰ ਜੀ ਦੀ ਹਾਜ਼ਰੀ ਵਿੱਚ ਕਰਵਾਇਆ ਗਿਆ। ਮੈਡਮ ਪਲਵਿੰਦਰ ਜੀ ਵੱਲੋਂ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ ਗਈ।ਇਸ ਮੌਕੇ ਤੇ ਸ੍ਰੀਮਤੀ ਅਪਰਾਜਿਤਾ ਕਪੂਰ, ਕੁਸੁਮ ਲਤਾ , ਰੂਬਲ , ਬਲਦੇਵ ਸਿੰਘ, ਗੁਰਨਾਮ ਸਿੰਘ , ਯਸ਼ਪਾਲ ਸਿੰਘ, ਪੁਨੀਤ ਅਤੇ ਹੋਰ ਸਟਾਫ ਮੈਂਬਰਜ਼ ਹਾਜ਼ਰ ਸਨ।
YOU TUBE :<iframe width=”560″ height=”315″ src=”https://www.youtube.com/embed/RzSb13tcRd0?si=aMpKUCUHIk7hXW1G” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
YOU TUBE:<iframe width=”560″ height=”315″ src=”https://www.youtube.com/embed/J6zgA0DM8WM?si=P3_P_H0ndH1uuO98″ title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
YOU TUBE :<iframe width=”560″ height=”315″ src=”https://www.youtube.com/embed/DCz1Jju7ylk?si=JbhpGWIzR__WECh-” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
YOU TUBE :<iframe width=”560″ height=”315″ src=”https://www.youtube.com/embed/O8yUfKOPx2w?si=cqmMr420gfZA3ZwJ” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
YOU TUBE :<iframe width=”560″ height=”315″ src=”https://www.youtube.com/embed/qwFqq7SBdhw?si=VvSbZDSOFjPYD2J_” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>