ਰਾਜਸਥਾਨ: ਸ਼ੋਭਾ ਯਾਤਰਾ ਦੌਰਾਨ ਕਰੰਟ ਲੱਗਣ ਕਾਰਨ ਝੁਲਸੇ ਕਈ ਬੱਚੇO
ਰਾਜਸਥਾਨ ਦੇ ਕੋਟਾ ’ਚ ਮਹਾਸ਼ਿਵਰਾਤਰੀ ਦੇ ਮੌਕੇ ’ਤੇ ਕੱਢੇ ਗਈ ਗਈ ਇਕ ਸ਼ੋਭਾ ਯਾਤਰਾ ਦੌਰਾਨ ਕਈ ਬੱਚਿਆਂ ਨੂੰ ਕਰੰਟ ਲੱਗ ਗਿਆ। ਇਸ ਸੰਬੰਧੀ ਰਾਜਸਥਾਨ ਦੇ ਮੰਤਰੀ ਹੀਰਾਲਾਲ ਨਾਗਰ ਨੇ ਗੱਲ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਹੈ ਅਤੇ ਇਸ ਵਿਚ ਦੋ ਬੱਚੇ ਗੰਭੀਰ ਰੂਪ ਨਾਲ ਜ਼ਖਮੀ ਹੋ ਹਨ ਜਿਨ੍ਹਾਂ ਵਿਚ ਇਕ ਤਾਂ 100% ਝੁਲਸ ਗਿਆ ਹੈ। ਉਨ੍ਹਾਂ ਕਿਹਾ ਕਿ ਪੀੜਤਾਂ ਨੂੰ ਹਰ ਸੰਭਵ ਇਲਾਜ ਮੁਹੱਈਆ ਕਰਵਾਉਣ ਲਈ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ ਅਤੇ ਅਧਿਕਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਸੰਬੰਧੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ |
<iframe width=”560″ height=”315″ src=”https://www.youtube.com/embed/58-84SHq14Q?si=vQhgerG9SSoy1F73″ title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
<iframe width=”560″ height=”315″ src=”https://www.youtube.com/embed/Au27Lyp0M5o?si=nxaZ3z7lE8YLeUmi” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>