ਰਾਜਪਾਲ ਪੰਜਾਬ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ, ਦੱਸਿਆ ਇਹ ਕਾਰਨ
ਹੁਸ਼ਿਆਰਪੁਰ 3 ਫਰਬਰੀ (ਬਜਰੰਗੀ ਪਾਂਡੇ):ਪੰਜਾਬ ਰਾਜ ਭਵਨ ਦੇ ਅਧਿਕਾਰਤ ਸੂਤਰਾਂ ਦਾ ਕਹਿਣਾ ਕਿ ਰਾਜਪਾਲ ਨੇ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਸੀ ਅਤੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਪ੍ਰਸ਼ਾਸਕ ਦੇ ਅਹੁਦੇ ਤੋਂ ਅਸਤੀਫਾ ਦੇਣ ਦੀ ਇੱਛਾ ਜ਼ਾਹਰ ਕੀਤੀ ਸੀ। ਇਸ ਤੋਂ ਬਾਅਦ ਅੱਜ ਉਨ੍ਹਾਂ ਨੇ ਅੱਜ ਆਪਣਾ ਅਸਤੀਫਾ ਭੇਜ ਦਿੱਤਾ।
ਰਾਜਪਾਲ ਪੰਜਾਬ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ, ਦੱਸਿਆ ਇਹ ਕਾਰਨ
Date: