ਅਟਾਰੀ-ਵਾਹਘਾ ਬਾਰਡਰ ‘ਤੇ ਰਿਟਰੀਟ ਸੈਰੇਮਨੀ ਦਾ ਬਦਲਿਆ ਸਮਾਂ , ਇੱਥੇ ਜਾਣੋ ਨਵਾਂ ਸਮਾਂ

Date:

ਅਟਾਰੀ-ਵਾਹਘਾ ਬਾਰਡਰ ‘ਤੇ ਰਿਟਰੀਟ ਸੈਰੇਮਨੀ ਦਾ ਬਦਲਿਆ ਸਮਾਂ , ਇੱਥੇ ਜਾਣੋ ਨਵਾਂ ਸਮਾਂ

(TTT) ਭਾਰਤ ਅਤੇ ਪਾਕਿਸਤਾਨ ਨੂੰ ਵੰਡਣ ਵਾਲੀ ਅੰਤਰਰਾਸ਼ਟਰੀ ਅਟਾਰੀ ਸਰਹੱਦ ‘ਤੇ ਹਰ ਰੋਜ਼ ਹਜ਼ਾਰਾਂ ਲੋਕ ਰੀਟਰੀਟ ਸਮਾਰੋਹ ਦੇਖਣ ਲਈ ਪਹੁੰਚਦੇ ਹਨ। ਇਸ ਰਿਟਰੀਟ ਸੈਰੇਮਨੀ ਨੂੰ ਲੈ ਕੇ ਇਕ ਅਹਿਮ ਖਬਰ ਮਿਲੀ ਹੈ, ਜਾਣਕਾਰੀ ਮੁਤਾਬਕ ਹੁਣ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ।
ਬੀ ਐੱਸ ਐੱਫ. ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਤ ਦੀ ਗਰਮੀ ਕਾਰਨ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਕੇ ਸ਼ਾਮ 6 ਵਜੇ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਪਹਿਲੇ ਰਿਟਰੀਟ ਸਮਾਰੋਹ ਦਾ ਸਮਾਂ ਸ਼ਾਮ 5.30 ਵਜੇ ਸੀ। ਫੌਜ ਨੇ ਸੈਲਾਨੀਆਂ ਨੂੰ ਸਮਾਰੋਹ ਦੇਖਣ ਲਈ ਨਿਰਧਾਰਤ ਸਮੇਂ ਤੋਂ ਪਹਿਲਾਂ ਅਟਾਰੀ ਸਰਹੱਦ ‘ਤੇ ਪਹੁੰਚਣ ਦੀ ਸੂਚਨਾ ਦਿੱਤੀ ਹੈ।ਜੋ ਕਿ ਰੋਜ਼ ਹਜ਼ਾਰਾਂ ਸੈਲਾਨੀ ਵਾਗਾ ਸਰਹੱਦ ਤੇ ਰੀਟ੍ਰੀਟ ਸੈਰਾਮਨੀ ਵੇਖਣ ਦੇ ਲਈ ਪਹੁੰਚਦੇ ਹਨ

Share post:

Subscribe

spot_imgspot_img

Popular

More like this
Related

अरविंद केजरीवाल की बेटी हर्षिता की शादी, जानिए कौन हैं दामाद संभव जैन?

दिल्ली के मुख्यमंत्री अरविंद केजरीवाल के परिवार में हाल...

ਵਾਟਰ ਸਪਲਾਈ ਸਕੀਮਾਂ ਨੂੰ ਪੰਚਾਇਤਾਂ ਹਵਾਲੇ ਕਰਨ ਵਿਰੁੱਧ ਫੀਲਡ ਕਾਮਿਆਂ ਵਲੋਂ ਰੈਲੀ 22 ਨੂੰ

(TTT)ਹੁਸ਼ਿਆਰਪੁਰ, 19 ਅਪ੍ਰੈਲ ਪੀ.ਡਬਲਯੂ.ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ...

तनूली के विकास कार्यों के लिए 70 लाख की ग्रांट जारी – डा ईशांक

तनूली में विकास परियोजनाओं का किया उद्घाटन...कहा - नई...