News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਰੋਸ਼ਨ ਸਿੰਘ ਸੋਢੀ ਹੋਏ ਲਾਪਤਾ, ਪਿਤਾ ਨੇ ਪੁਲਿਸ ਕੋਲ ਸ਼ਿਕਾਇਤ ਕਰਵਾਈ ਦਰਜ

ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਰੋਸ਼ਨ ਸਿੰਘ ਸੋਢੀ ਹੋਏ ਲਾਪਤਾ, ਪਿਤਾ ਨੇ ਪੁਲਿਸ ਕੋਲ ਸ਼ਿਕਾਇਤ ਕਰਵਾਈ ਦਰਜ

(TTT)ਟੀਵੀ ਦੇ ਮਸ਼ਹੂਰ ਸਿਟਕਾਮ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਪੁਰਾਣੇ ਰੋਸ਼ਨ ਸਿੰਘ ਸੋਢੀ ਬਾਰੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੋਢੀ ਉਰਫ ਗੁਰਚਰਨ ਸਿੰਘ ਲਾਪਤਾ ਹਨ। ਅਦਾਕਾਰ ਦੇ ਪਿਤਾ ਹਰਜੀਤ ਸਿੰਘ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਗੁਰਚਰਨ ਸਿੰਘ 22 ਅਪ੍ਰੈਲ ਤੋਂ ਲਾਪਤਾ ਹੈ। ਉਨ੍ਹਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਸ ਨੇ ਸਾਰੇ ਦਸਤਾਵੇਜ਼ ਪੁਲਿਸ ਨੂੰ ਦੇ ਦਿੱਤੇ ਹਨ, ਤਾਂ ਜੋ ਉਹ ਗੁਰਚਰਨ ਨੂੰ ਲੱਭਣ ਵਿੱਚ ਮਦਦ ਕਰ ਸਕਣ। ਪੁਲੀਸ ਨੇ ਭਰੋਸਾ ਦਿੱਤਾ ਹੈ ਕਿ ਉਹ ਗੁਰਚਰਨ ਨੂੰ ਜਲਦੀ ਤੋਂ ਜਲਦੀ ਲੱਭ ਲਵੇਗੀ।

<iframe width=”560″ height=”315″ src=”https://www.youtube.com/embed/_5rCeN8iC6w?si=XcwaWQQ_YCWD2-AA” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” referrerpolicy=”strict-origin-when-cross-origin” allowfullscreen></iframe>