ਅਕਾਲੀ ਦਲ ਨੇ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਆਪ ਸਰਕਾਰ ਦੇ ਖਿਲਾਫ ਚਲ ਰਹੇ ’ਧਰਨੇ’ ਕੀਤੇ ਮੁਲਤਵੀ

Date:

ਅਕਾਲੀ ਦਲ ਨੇ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਆਪ ਸਰਕਾਰ ਦੇ ਖਿਲਾਫ ਚਲ ਰਹੇ ’ਧਰਨੇ’ ਕੀਤੇ ਮੁਲਤਵੀ

ਹੁਸ਼ਿਆਰਪੁਰ, 26 ਸਤੰਬਰ:(TTT) ਸ਼੍ਰੋਮਣੀ ਅਕਾਲੀ ਦਲ ਨੇ ਆਉਂਦੀਆਂ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਨਸ਼ਾ ਤਸਕਰੀ ਵਿਚ ਵਾਧੇ ਤੇ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੇ ਮਾਮਲੇ ’ਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਖਿਲਾਫ ਚਲ ਰਹੇ ’ਧਰਨੇ’ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ।

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੰਜੀਵ ਤਲਵਾੜ ਨੇ ਦੱਸਿਆ ਕਿ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਹੁਸ਼ਿਆਰਪੁਰ ਵਿਖੇ ਚਾਰ ਅਕਤੂਬਰ ਨੂੰ ਲੱਗਣ ਵਾਲਾ ਧਰਨਾ ਅਤੇ ਬਾਕੀ ਸਾਰੇ ਧਰਨੇ ਜੋ 4 ਅਕਤੂਬਰ ਤੱਕ ਚੱਲਣੇ ਸਨ, ਹਾਲ ਦੀ ਘੜੀ ਮੁਲਤਵੀ ਕਰ ਦਿੱਤੇ ਗਏ ਹਨ। ਉਹਨਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਇਸ ਫੈਸਲੇ ਮੁਤਾਬਕ ਹੀ ਚਲਿਆ ਜਾਵੇ।

Share post:

Subscribe

spot_imgspot_img

Popular

More like this
Related

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ

ਹੁਸ਼ਿਆਰਪੁਰ, 19 ਮਾਰਚ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ...

गुरबिंदर सिंह पाबला ने नगर सुधार ट्रस्ट के चेयरमैन के रूप में पदभार संभाला

होशियारपुर, 19 मार्च: पंजाब सरकार की ओर से नियुक्त...