ਸਨਾਤਨ ਧਰਮ ਕਾਲਜ ਦੇ ਵਲੰਟੀਅਰਾਂ ਨੇ ਕੀਤਾ ਕੁਸ਼ਟ ਆਸ਼ਰਮ ਦਾ ਦੌਰਾ ।

Date:

ਸਨਾਤਨ ਧਰਮ ਕਾਲਜ ਦੇ ਵਲੰਟੀਅਰਾਂ ਨੇ ਕੀਤਾ ਕੁਸ਼ਟ ਆਸ਼ਰਮ ਦਾ ਦੌਰਾ ।
  ਹੁਸ਼ਿਆਰਪੁਰ 8 ਅਕਤੂਬਰ (ਬਜਰੰਗੀ ਪਾਂਡੇ):ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾ, ਸਕੱਤਰ  ਸ਼੍ਰੀ ਗੋਪਾਲ ਸ਼ਰਮਾ ਅਤੇ ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਪ੍ਰਸ਼ਾਂਤ ਸੇਠੀ ਦੀ ਅਗਵਾਈ ਵਿੱਚ ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ ਕਾਲਜ ਸਮਾਜਿਕ ਸੰਵੇਦਨਾ ਕਮੇਟੀ ਦੇ ਅੰਤਰਗਤ ਸਮਾਈਲੀ ਗਰੁੱਪ, ਐੱਨ.ਸੀ.ਸੀ., ਐੱਨ.ਐੱਸ.ਐੱਸ. ਅਤੇ ਕਾਲਜ ਦੇ ਸਾਬਕਾ ਵਿਦਿਆਰਥੀਆਂ ਨੇ ਕੁਸ਼ਟ ਆਸ਼ਰਮ ਦਾ ਦੌਰਾ ਕੀਤਾ। ਇਸ ਦਾ ਮੁੱਖ ਉਦੇਸ਼ ਦੀਵਾਲੀ ਦੇ ਸ਼ੁਭ ਮੌਕੇ ‘ਤੇ ਲੋੜਵੰਦ ਲੋਕਾਂ ਦੇ ਚਿਹਰਿਆਂ ‘ਤੇ ਖੁਸ਼ੀ ਲਿਆਉਣਾ ਸੀ। ਕਾਲਜ ਪ੍ਬੰਧਕ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਤਿਉਹਾਰ ਮਨਾਉਣੇ ਚਾਹੀਦੇ ਹਨ।   ਵਲੰਟੀਅਰਾਂ ਨੇ ਖੁਦ ਲੋੜਵੰਦ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਲੋੜੀਂਦੀਆਂ ਵਸਤਾਂ ਮੁਹੱਈਆ ਕਰਵਾਈਆਂ। ਇਸ ਮੌਕੇ ਐੱਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਡਾ. ਗੁਰਚਰਨ ਸਿੰਘ, ਐੱਨ.ਸੀ.ਸੀ ਇੰਚਾਰਜ ਪ੍ਰੋ.ਡਿੰਪਲ, ਪ੍ਰੋ. ਸੁਕ੍ਰਿਤੀ ਸ਼ਰਮਾ ਅਤੇ ਪ੍ਰੋ.  ਨੇਹਾ ਦੇ ਨਾਲ ਕਾਲਜ ਦੇ ਵਿਦਿਆਰਥੀ ਮੌਜੂਦ ਸਨ।
you tube:<iframe width=”560″ height=”315″ src=”https://www.youtube.com/embed/DnMnPUBGZnI?si=ksRRCUjx9kC8HXZa” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
you tube :<iframe width=”560″ height=”315″ src=”https://www.youtube.com/embed/PJdySHFCCF0?si=0zStcM-ePCSrX6Jz” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
you tube :<iframe width=”560″ height=”315″ src=”https://www.youtube.com/embed/cxsHcygTKQQ?si=u-fIuvp-hz1CyK8v” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>

Share post:

Subscribe

spot_imgspot_img

Popular

More like this
Related

सरकारी कॉलेज, होशियारपुर में धूमधाम से मनाई गई बसंत पंचमी

होशियारपुर: सरकारी कॉलेज, होशियारपुर में बसंत पंचमी का पर्व...

श्री सनातन धर्म संस्कृत कॉलेज में उपनयन संस्कार का आयोजन

होशियारपुर 1 फरवरी (बजरंगी पांडेय ):श्री सनातन धर्म सभा...