ਸੈਕਟਰ-32 ਦੇ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮਚਿਆ ਹੜਕੰਪ

Date:

ਸੈਕਟਰ-32 ਦੇ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮਚਿਆ ਹੜਕੰਪ

(TTT)ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਿਕ ਧਮਕੀ ਭਰਿਆ ਮੇਲ ਮਿਲੀ ਹੈ। ਜਿਸ ਕਾਰਨ ਪੂਰਾ ਹੜਕੰਪ ਮਚ ਗਿਆ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਚੰਡੀਗੜ੍ਹ ਦੇ ਸੈਕਟਰ 32 ਵਿੱਚ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਹੈ। ਇੱਥੋਂ ਦੇ ਮੈਟਲ ਹੈਲਥ ਇੰਸਟੀਚਿਊਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਮੇਲ ਭੇਜੀ ਗਈ ਹੈ। ਮੇਲ ਵਿੱਚ ਲਿਖਿਆ ਗਿਆ ਹੈ ਕਿ ਕੁਝ ਸਮੇਂ ਵਿੱਚ ਮੈਂਟਲ ਇੰਸਟੀਚਿਊਟ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਹਾਲਾਂਕਿ ਹੁਣ ਚੰਡੀਗੜ੍ਹ ਪੁਲਿਸ ਦੇ ਸੀਨੀਅਰ ਅਧਿਕਾਰੀ, ਆਪਰੇਸ਼ਨ ਸੈੱਲ ਟੀਮ, ਰੈਸਕਿਊ ਆਪਰੇਸ਼ਨ ਟੀਮ ਅਤੇ ਕ੍ਰਾਈਮ ਬ੍ਰਾਂਚ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ।

Share post:

Subscribe

spot_imgspot_img

Popular

More like this
Related

गांवों व शहरों का होगा सर्वांगीण विकास: डॉ. रवजोत सिंह

- गांव डल्लेवाल में कम्यूनिटी सेंटर का उद्घाटन, खलवाणा,...

सड़क सुरक्षा जागरूकता कैंप का किया गया आयोजन

25 छात्रों को सड़क सुरक्षा वालंटियर के रूप में...

बेहतर सरकारी स्कूल बनाम आम नागरिक के बच्चों को बेहतर शिक्षा – डा राज कुमार चब्बेवाल 

होशियारपुर(TTT): सरकारी स्कूलों में बेहतर शिक्षा के साथ साथ...

विधायक ब्रम शंकर जिम्पा ने 16.14 लाख की लागत से लगाई गई स्ट्रीट लाइटों की करवाई शुरुआत

पंजाब सरकार ने गांवों-शहरों में बुनियादी सुविधाओं का स्तर...