ਸ਼੍ਰੀਨਗਰ ‘ਚ ਚੈਕਿੰਗ ਦੌਰਾਨ ਸੁਰੱਖਿਆ ਬਲਾਂ ‘ਤੇ ਗੋਲੀਆਂ ਚਲਾਈਆਂ ਗਈਆਂ-ਆਈ.ਜੀ.ਪੀ

Date:

ਸ਼੍ਰੀਨਗਰ ‘ਚ ਚੈਕਿੰਗ ਦੌਰਾਨ ਸੁਰੱਖਿਆ ਬਲਾਂ ‘ਤੇ ਗੋਲੀਆਂ ਚਲਾਈਆਂ ਗਈਆਂ-ਆਈ.ਜੀ.ਪੀ

(TTT) 3 ਜੂਨ-ਆਈ.ਜੀ.ਪੀ ਵਿਧੀ ਕੁਮਾਰ ਬਿਰਦੀ ਨੇ ਕਿਹਾ ਕਿ ਕੱਲ੍ਹ ਸ਼ਾਮ ਪੁਲਿਸ ਨੂੰ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਸੂਚਨਾ ਮਿਲੀ ਸੀ। ਉਸ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਬਲਾਂ ਦੇ ਨਾਲ ਇਲਾਕੇ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਸਾਡੇ ਸੁਰੱਖਿਆ ਬਲਾਂ ‘ਤੇ ਗੋਲੀਆਂ ਚਲਾਈਆਂ ਗਈਆਂ। ਇਹ ਮੁੱਠਭੇੜ ਵਿਚ ਬਦਲ ਗਈ ਹੈ, ਅੱਜ ਸਵੇਰ ਤੋਂ ਹੀ ਇਹ ਕਾਰਵਾਈ ਜਾਰੀ ਹੈ।

Share post:

Subscribe

spot_imgspot_img

Popular

More like this
Related

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸਰਕਾਰੀ ਸਕੂਲਾਂ ‘ਚ 24.94 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਗੜ੍ਹਸ਼ੰਕਰ/ਹੁਸ਼ਿਆਰਪੁਰ, 16 ਅਪ੍ਰੈਲ:(TTT) ਪੰਜਾਬ ਸਰਕਾਰ ਦੀ ਮੁਹਿੰਮ ‘ਪੰਜਾਬ...