ਯੋਗਾ ਕੁੜੀ ਵੱਲੋਂ FIR ਵਾਪਸ ਲੈਣ ਦੀ ਨਵੀਂ ਵੀਡੀਓ ’ਤੇ SGPC ਮੈਂਬਰ ਦਾ ਵੱਡਾ ਬਿਆਨ

Date:

ਯੋਗਾ ਕੁੜੀ ਵੱਲੋਂ FIR ਵਾਪਸ ਲੈਣ ਦੀ ਨਵੀਂ ਵੀਡੀਓ ’ਤੇ SGPC ਮੈਂਬਰ ਦਾ ਵੱਡਾ ਬਿਆਨ

(TTT)ਸ੍ਰੀ ਹਰਿਮੰਦਰ ਸਾਹਿਬ ਯੋਗਾ ਕਰਨ ਵਾਲੀ ਕੁੜੀ ਦੇ ਐੱਫ਼. ਆਈ. ਆਰ. ਲੈਣ ਦੀ ਧਮਕੀ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦਾ ਬਿਆਨ ਸਾਹਮਣੇ ਆਇਆ ਹੈ। ਇਸ ਦੌਰਾਨ ਐੱਸ. ਜੀ. ਪੀ. ਸੀ. ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਦਾ ਨੇ ਯੋਗਾ ਵਾਲੀ ਕੁੜੀ ਨੂੰ ਜਵਾਬ ਦਿੰਦਿਆ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਆਸਥਾ ਦਾ ਕੇਂਦਰ ਹੈ। ਇੱਥੇ ਵੱਖ-ਵੱਖ ਧਰਮਾ ਦੇ ਸ਼ਰਧਾਲੂ ਨਤਮਸਤਕ ਹੋਣ ਲਈ ਆਉਂਦੇ ਹਨ ਪਰ ਇਸ ਵਿਚਾਲੇ ਯੋਗਾ ਕਰਨ ਵਾਲੀ ਕੁੜੀ ਅਰਚਨਾ ਮਕਵਾਨਾ ਨੇ ਬਹੁਤ ਵੱਡਾ ਵਿਵਾਦ ਛੇੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਵਿਸਥਾਰ ਕਰਨ ਦੀ ਜ਼ਰੂਰਤ ਨਹੀਂ ਹੈ ਕਿ ਕੁੜੀ ਸਿਰਫ਼ ਇੱਥੇ ਤਸਵੀਰਾਂ ਕਰਵਾਉਣ ਲਈ ਆਈ ਸੀ ਇਹ ਸਿਰਫ਼ ਮੈਂ ਹੀ ਨਹੀਂ ਸਗੋਂ ਸਾਰੇ ਲੋਕ ਕਹਿ ਰਹੇ ਹਨ।

Share post:

Subscribe

spot_imgspot_img

Popular

More like this
Related

सरकारी कॉलेज, होशियारपुर में धूमधाम से मनाई गई बसंत पंचमी

होशियारपुर: सरकारी कॉलेज, होशियारपुर में बसंत पंचमी का पर्व...

श्री सनातन धर्म संस्कृत कॉलेज में उपनयन संस्कार का आयोजन

होशियारपुर 1 फरवरी (बजरंगी पांडेय ):श्री सनातन धर्म सभा...