News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਪਟਿਆਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ, ਪੁਲਿਸ ਥਾਣਾ ਪਾਤੜਾਂ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ

ਪਟਿਆਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ, ਪੁਲਿਸ ਥਾਣਾ ਪਾਤੜਾਂ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ

(TTT) ਪਟਿਆਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ, ਪੁਲਿਸ ਥਾਣਾ ਪਾਤੜਾਂ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ, ਪਿੰਡ ਦੁਤਾਲ ਵਿਖੇ ‘ਸਾਂਝ ਜਾਗ੍ਰਿਤੀ’ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ ਤਹਿਤ ਬੱਚਿਆਂ ਨੂੰ ਗੁੱਡ ਟੱਚ ਅਤੇ ਬੈਡ ਟੱਚ, ਬਾਲ ਦੁਰਵਿਵਹਾਰ ਅਤੇ ਮਹੱਤਵਪੂਰਨ ਹੈਲਪਲਾਈਨ ਨੰਬਰ 112, 1098 ਅਤੇ 1930 ਬਾਰੇ ਜਾਗਰੂਕ ਕੀਤਾ ਗਿਆ