News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਲੁਧਿਆਣਾ ‘ਚ ਔਰਤ ਦੀ ਸ਼ਰਮਨਾਕ ਕਰਤੂਤ! ਪਤੀ ਨਾਲ ਰਲ਼ ਕੇ ਨੌਜਵਾਨ ਨੂੰ ਪ੍ਰੇਮ ਜਾਲ ‘ਚ ਫਸਾਇਆ ਤੇ ਫ਼ਿਰ…

ਲੁਧਿਆਣਾ ‘ਚ ਔਰਤ ਦੀ ਸ਼ਰਮਨਾਕ ਕਰਤੂਤ! ਪਤੀ ਨਾਲ ਰਲ਼ ਕੇ ਨੌਜਵਾਨ ਨੂੰ ਪ੍ਰੇਮ ਜਾਲ ‘ਚ ਫਸਾਇਆ ਤੇ ਫ਼ਿਰ…

(TTT) ਲੁਧਿਆਣਾ : ਲੁਧਿਆਣਾ ਤੋਂ ਇਕ ਔਰਤ ਅਤੇ ਉਸ ਦੇ ਪਤੀ ਦੀ ਸ਼ਰਮਨਾਕ ਕਰਤੂਤ ਸਾਹਮਣੇ ਆਈ ਹੈ। ਔਰਤ ਨੇ ਪਹਿਲਾਂ ਆਪਣੀ ਮਰਜ਼ੀ ਨਾਲ ਨੌਜਵਾਨ ਨਾਲ ਸਰੀਰਕ ਸਬੰਧ ਬਣਾਏ ਤੇ ਫ਼ਿਰ ਆਪਣੇ ਪਤੀ ਤੇ ਉਸ ਦੇ ਦੋਸਤ ਨਾਲ ਰਲ਼ ਕੇ ਉਸ ਦੀ ਇਤਰਾਜ਼ਯੋਗ ਤਸਵੀਰ ਖਿੱਚ ਲਈ।