News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਪੰਜਾਬ ‘ਚ ਵਾਪਰੀ ਸ਼ਰਮਨਾਕ ਘਟਨਾ! 2 ਨੌਜਵਾਨਾਂ ਨੇ ਰੋਲ਼ੀ 13 ਸਾਲਾ ਬੱਚੀ ਦੀ ਪੱਤ ਤੇ ਫ਼ਿਰ…

ਪੰਜਾਬ ‘ਚ ਵਾਪਰੀ ਸ਼ਰਮਨਾਕ ਘਟਨਾ! 2 ਨੌਜਵਾਨਾਂ ਨੇ ਰੋਲ਼ੀ 13 ਸਾਲਾ ਬੱਚੀ ਦੀ ਪੱਤ ਤੇ ਫ਼ਿਰ…

ਟਾਂਡਾ ਉੜਮੁੜ (TTT) – ਬੇਟ ਇਲਾਕੇ ਦੇ ਕਿਸੇ ਪਿੰਡ ਵਿਚ ਅੱਠਵੀਂ ਕਲਾਸ ਵਿਚ ਪੜ੍ਹਦੀ 13 ਵਰ੍ਹਿਆਂ ਦੀ ਨਾਬਾਲਿਗ ਲੜਕੀ ਨਾਲ ਜਬਰ-ਜ਼ਿਨਾਹ ਕਰਨ ਅਤੇ ਉਸ ਦਾ ਵੀਡੀਓ ਬਣਾਉਣ ਵਾਲੇ ਦੋ ਨੌਜਵਾਨਾਂ ਦੇ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਲੜਕੀ ਦੀ ਮਾਤਾ ਦੇ ਬਿਆਨ ਦੇ ਅਧਾਰ ਤੇ ਗਗਨਦੀਪ ਸਿੰਘ ਗੱਗੂ ਪੁੱਤਰ ਮਲਕੀਤ ਸਿੰਘ ਅਤੇ ਵਿਸ਼ਾਲ ਉਰਫ ਨੇਪਾਲੀ ਪੁੱਤਰ ਜੰਗ ਬਹਾਦਰ ਦੇ ਖ਼ਿਲਾਫ਼ ਦਰਜ ਕੀਤਾ ਹੈ।