PUNJAB(TTT): ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰਾਂ ਮੁਤਾਬਕ ਬਲਕੌਰ ਸਿੰਘ ਦੀ ਪਤਨੀ ਅਤੇ ਮੂਸੇਵਾਲਾ ਦੀ ਮਾਤਾ ਇੱਕ ਵਾਰ ਫਿਰ ਤੋਂ ਬੱਚੇ ਨੂੰ ਜਨਮ ਦਏਗੀ। ਮਰਹੂਮ ਗਾਇਕ ਦੇ ਘਰ ਮਾਰਚ ਮਹੀਨੇ ‘ਚ ਕਿਲਕਾਰੀਆਂ ਗੂੰਜਣ ਵਾਲੀਆਂ ਹਨ। ਇਸ ਗੱਲ ਦਾ ਖੁਲਾਸਾ ਗਾਇਕ ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਸਿੱਧੂ ਨੇ ਕੀਤਾ ਹੈ।
ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਬੱਚੇ ਨੂੰ ਦਏਗੀ ਜਨਮ
Date: