ਵਿਦੇਸ਼ੀ ਧਰਤੀ ‘ਤੇ ਸਿੱਖ ਨੌਜਵਾਨ ਨੇ ਪੰਜਾਬ ਦਾ ਚਮਕਾਇਆ ਨਾਂ, TP ਅਫ਼ਸਰ ਬਣ ਕੇ ਹਾਸਲ ਕੀਤਾ ਵੱਡਾ ਮੁਕਾਮ

Date:

ਵਿਦੇਸ਼ੀ ਧਰਤੀ ‘ਤੇ ਸਿੱਖ ਨੌਜਵਾਨ ਨੇ ਪੰਜਾਬ ਦਾ ਚਮਕਾਇਆ ਨਾਂ, TP ਅਫ਼ਸਰ ਬਣ ਕੇ ਹਾਸਲ ਕੀਤਾ ਵੱਡਾ ਮੁਕਾਮ

(TTT) ਪਿੰਡ ਸੱਗਲਾਂ ਦੇ ਇਕਬਾਲਪ੍ਰੀਤ ਸਿੰਘ ਵਿਰਕ ਪੁੱਤਰ ਰਣਜੀਤ ਸਿੰਘ ਧਰਮੀ ਫੌਜੀ ਨੇ ਕੈਲਗਰੀ ਕੈਨੇਡਾ ਵਿਖੇ ਟਰਾਜਿਟ ਪੀਸ ਅਫ਼ਸਰ ਬਣ ਕੇ ਪਿੰਡ ਦਾ ਨਾਂ ਚਮਕਾਇਆ ਹੈ। ਇਕਬਾਲਪ੍ਰੀਤ ਸਿੰਘ ਵਿਰਕ ਨੇ ਦੱਸਿਆ ਕਿ ਉਸ ਨੇ ਇਲੈਕਟਰੋਨਿਕਸ ਐਂਡ ਕਮਿਊਨੀਕੇਸ਼ਨ ਇੰਜੀਨੀਅਰਿੰਗ ਦਾ 3 ਸਾਲ ਦਾ ਡਿਪਲੋਮਾ ਕੀਤਾ ਤੇ ਕੈਨੇਡਾ ਵਿਖੇ ਪੱਕੇ ਤੌਰ ‘ਤੇ ਆ ਗਿਆ ਹੈ।ਉਸਨੇ ਦੱਸਿਆ ਕਿ ਉਸ ਨੇ ਕੈਨੇਡਾ ਵਿਖੇ ਪਬਲਿਕ ਸੇਫਟੀ ਪ੍ਰੋਫੈਸ਼ਨਲ ਡਿਪਲੋਮਾ ਹਾਸਲ ਕੀਤਾ ਤੇ ਲਗਾਤਾਰ 5 ਸਾਲ ਸਿਕਿਉਰਟੀ ਸੁਪਰਵਾਈਜ਼ਰ ਦੇ ਤੌਰ ‘ਤੇ ਕੰਮ ਕੀਤਾ ਤੇ 2 ਸਾਲ ਕਨੇਡੀਅਨ ਰੇਲਵੇ ਵਿੱਚ ਨੌਕਰੀ ਕੀਤੀ। ਉਸ ਨੇ ਦੱਸਿਆ ਕਿ ਉਸ ਦੇ ਪਿਤਾ ਰਣਜੀਤ ਸਿੰਘ ਧਰਮੀ ਫੌਜੀ ਜੋ ਕਿ ਪਹਿਲਾਂ ਫੌਜ ਵਿੱਚ ਆਪਣੀਆਂ ਵਿਲੱਖਣ ਸੇਵਾਵਾਂ ਨਿਭਾ ਚੁੱਕੇ ਹਨ। ਉਸਨੇ ਦੱਸਿਆ ਕਿ ਉਸ ਨੇ ਇਸ ਪੋਸਟ ਨੂੰ ਹਾਸਲ ਕਰਨ ਲਈ ਆਪਣੇ ਪਿਤਾ ਰਣਜੀਤ ਸਿੰਘ ਧਰਮੀ ਫੌਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਖ਼ਤ ਮਿਹਨਤ ਕੀਤੀ।

Share post:

Subscribe

spot_imgspot_img

Popular

More like this
Related

जिला कानूनी सेवाएं अथॉरिटी की ओर से गांव पोहारी में लीगल एड क्लीनिक की स्थापना

होशियारपुर, 23 जनवरी: जिला एवं सत्र न्यायाधीश-कम-चेयरमैन जिला कानूनी...