(TTT):ਗੁਰਦੁਆਰਾ ਸ਼ਹੀਦ ਸਿੰਘਾਂ, ਦਸ਼ਮੇਸ਼ ਨਗਰ, ਹੁਸ਼ਿਆਰਪੁਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਰਣਜੀਤ ਸਿੰਘ ਜੀ ਅਤੇ ਗੁਰਦੁਆਰੇ ਦੇ ਹੋਰ ਪਤਵੰਤੇ ਸੱਜਣਾਂ ਵਲੋਂ ਬਿੰਦੂ ਸ਼ਰਮਾ ਜੀ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸੰਜੇ ਸ਼ਰਮਾ, ਕਮਲਜੀਤ ਸਿੰਘ, ਮਨਦੀਪ ਸਿੰਘ, ਸਰਬਜੀਤ ਸਿੰਘ, , ਸਵਿੰਦਰ ਸਿੰਘ, ਸਰਬਜੀਤ ਸਿੰਘ, ਅਮਰਦੀਪ ਸਿੰਘ ਅਤੇ ਜਗਦੀਪ ਰਿਆੜ ਆਦਿ ਮੌਜੂਦ ਸਨ।
ਸਮਾਜਸੇਵੀ ਬਿੰਦੂ ਸ਼ਰਮਾ ਦਾ ਹੋਇਆ ਸਨਮਾਨ
Date: