News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਈਦ ਦੇ ਪਵਿੱਤਰ ਤਿਉਹਾਰ ਤੇ ਮਸਜਿਦਾਂ ਵਿੱਚ ਕੀਤੇ ਗਏ ਵਿਸ਼ੇਸ਼ ਸੁਰੱਖਿਆ ਪ੍ਰਬੰਧ

ਈਦ ਦੇ ਪਵਿੱਤਰ ਤਿਉਹਾਰ ਤੇ ਮਸਜਿਦਾਂ ਵਿੱਚ ਕੀਤੇ ਗਏ ਵਿਸ਼ੇਸ਼ ਸੁਰੱਖਿਆ ਪ੍ਰਬੰਧ

(TTT)ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਈਦ ਦੇ ਪਵਿੱਤਰ ਤਿਉਹਾਰ ਮੌਕੇ ਮਸਜਿਦਾਂ ਦੀ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਈਦ ਦੇ ਤਿਉਹਾਰ ਮੌਕੇ ਮਸਜਿਦਾਂ ਵਿੱਚ ਪੁਲੀਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।