ਯੂਨੀਵਰਸਿਟੀ ‘ਚ ਹੋਣ ਵਾਲਾ ਸੰਨੀ ਲਿਓਨ ਦਾ ਡਾਂਸ ਸ਼ੋਅ ਰੱਦ, ਜਾਣੋ ਕਾਰਨ

Date:

ਯੂਨੀਵਰਸਿਟੀ ‘ਚ ਹੋਣ ਵਾਲਾ ਸੰਨੀ ਲਿਓਨ ਦਾ ਡਾਂਸ ਸ਼ੋਅ ਰੱਦ, ਜਾਣੋ ਕਾਰਨ

(TTT)ਬਾਲੀਵੁੱਡ ਦੀ ‘ਬੇਬੀ ਡੌਲ’ ਸੰਨੀ ਲਿਓਨ ਨੂੰ ਲੈ ਕੇ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਸੰਨੀ ਲਿਓਨ ਦਾ ਸ਼ੋਅ ਕੇਰਲ ਦੀ ਇੱਕ ਯੂਨੀਵਰਸਿਟੀ ਵਿੱਚ ਹੋਣਾ ਸੀ, ਪਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਮੋਹਨਨ ਕੁੰਨੂਮਲ ਨੇਕੈਂਪਸ ਸਥਿਤ ਇੰਜੀਨੀਅਰਿੰਗ ਯੂਨੀਵਰਸਿਟੀ ਵਿੱਚ ਇਸ ਦੀ ਇਜਾਜ਼ਤ ਨਹੀਂ ਦਿੱਤੀ ਹੈ। ਦੱਸ ਦੇਈਏ ਕਿ ਯੂਨੀਵਰਸਿਟੀ ਵਿੱਚ 5 ਜੁਲਾਈ ਨੂੰ ਸੰਨੀ ਲਿਓਨ ਦਾ ਸ਼ੋਅ ਹੋਣ ਜਾ ਰਿਹਾ ਹੈ।

 

<iframe width=”560″ height=”315″ src=”https://www.youtube.com/embed/qIK6b4Ey7gI?si=OchdyqGl24QDljSv” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” referrerpolicy=”strict-origin-when-cross-origin” allowfullscreen></iframe>

Share post:

Subscribe

spot_imgspot_img

Popular

More like this
Related

ਗੈਰ-ਸੰਚਾਰੀ ਬਿਮਾਰੀਆਂ ਦੀ ਪਛਾਣ ਅਤੇ ਰੋਕਥਾਮ ਲਈ ਵਿਸ਼ੇਸ਼ ਸਕਰੀਨਿੰਗ ਮੁਹਿੰਮ 31 ਮਾਰਚ ਤੱਕ

ਸ਼ਿਆਰਪੁਰ 25 ਫਰਵਰੀ 2025 ,ਸਿਹਤ ਵਿਭਾਗ ਵੱਲੋਂ ਗੈਰ-ਸੰਚਾਰੀ ਬਿਮਾਰੀਆਂ...

ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਸੱਤ ਰੋਜ਼ਾ ਐੱਨ.ਐੱਸ.ਐੱਸ ਕੈਂਪ ਦਾ ਆਯੋਜਨ

ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ....

महाकुंभ में डुबकी लगाने प्रयागराज पहुंचे हिमाचल के मुख्यमंत्री सुखविंद्र सिंह सुक्खू

मुख्यमंत्री सुखविंद्र सिंह सुक्खू आस्था का स्नान करने सबसे...