ਪਠਾਨਕੋਟ ‘ਚ ਦੇਖਿਆ ਗਿਆ ਸ਼ੱਕੀ ਵਿਅਕਤੀ, ਪੰਜਾਬ ਪੁਲਿਸ ਨੇ ਜਾਰੀ ਕੀਤਾ ਸਕੈਚ

Date:

ਪਠਾਨਕੋਟ ‘ਚ ਦੇਖਿਆ ਗਿਆ ਸ਼ੱਕੀ ਵਿਅਕਤੀ, ਪੰਜਾਬ ਪੁਲਿਸ ਨੇ ਜਾਰੀ ਕੀਤਾ ਸਕੈਚ

(TTT)ਪਠਾਨਕੋਟ ‘ਚ ਪਿਛਲੇ 3 ਦਿਨਾਂ ਤੋਂ ਲਗਾਤਾਰ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਕੋਟ ਪੱਤੀਆਂ ‘ਚ ਇਕ ਸ਼ੱਕੀ ਵਿਅਕਤੀ ਨੂੰ ਦੇਖਿਆ ਗਿਆ ਹੈ। ਦੱਸ ਦੇਈਏ ਕਿ ਬੀਤੀ ਰਾਤ ਵੀ ਪਠਾਨਕੋਟ ਜ਼ਿਲ੍ਹੇ ਦੇ ਨੇੜਲੇ ਪਿੰਡ ਕੀੜੀ ਗੰਡਿਆਲ ਵਿੱਚ ਕੋਈ ਅਣਪਛਾਤਾ ਵਿਅਕਤੀ ਮੌਜੂਦ ਮਿਲਿਆ ਸੀ। ਜਿਸ ਕਾਰਨ ਅੱਜ ਤੀਜੇ ਦਿਨ ਵੀ ਪਠਾਨਕੋਟ ਪੁਲਿਸ ਨੇ ਹੋਰ ਏਜੰਸੀਆਂ ਅਤੇ ਫੋਰਸਾਂ ਦੀ ਮਦਦ ਨਾਲ ਦਿਨ ਭਰ ਸਰਚ ਅਭਿਆਨ ਚਲਾਇਆ।
ਜਿਸ ਤੋਂ ਬਾਅਦ ਸਭ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਪੰਜਾਬ ਪੁਲਿਸ ਵੱਲੋਂ ਇੱਕ ਸ਼ੱਕੀ ਵਿਅਕਤੀ ਦਾ ਸਕੈਚ ਜਾਰੀ ਕੀਤਾ ਗਿਆ ਹੈ। ਜਿਸ ਨੂੰ ਬੀਤੀ ਰਾਤ ਪੰਜਾਬ ਜੰਮੂ ਸਰਹੱਦ ‘ਤੇ ਜੰਮੂ ਦੇ ਕੀੜੀ ਗੰਢਿਆਲ ਇਲਾਕੇ ‘ਚ ਦੇਖਿਆ ਗਿਆ। ਡੀਆਈਜੀ ਬਾਰਡਰ ਰੇਂਜ ਨੇ ਵੀ ਪ੍ਰੈੱਸ ਨੋਟ ਜਾਰੀ ਕਰਕੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ।

Share post:

Subscribe

spot_imgspot_img

Popular

More like this
Related

सरकारी कॉलेज, होशियारपुर में धूमधाम से मनाई गई बसंत पंचमी

होशियारपुर: सरकारी कॉलेज, होशियारपुर में बसंत पंचमी का पर्व...

श्री सनातन धर्म संस्कृत कॉलेज में उपनयन संस्कार का आयोजन

होशियारपुर 1 फरवरी (बजरंगी पांडेय ):श्री सनातन धर्म सभा...