ਸ੍ਰੀ ਮੁਕਤਸਰ ਸਾਹਿਬ ‘ਚ ਭਿਆਨਕ ਹਾਦਸਾ, ਦਰੱਖਤ ‘ਚ ਵੱਜੀ ਕਾਰ, ਮਾਂ-ਪਿਓ ਤੇ ਪੁੱਤ ਸਮੇਤ ਚਾਰ ਲੋਕਾਂ ਦੀ ਮੌਤ

Date:

ਸ੍ਰੀ ਮੁਕਤਸਰ ਸਾਹਿਬ ‘ਚ ਭਿਆਨਕ ਹਾਦਸਾ, ਦਰੱਖਤ ‘ਚ ਵੱਜੀ ਕਾਰ, ਮਾਂ-ਪਿਓ ਤੇ ਪੁੱਤ ਸਮੇਤ ਚਾਰ ਲੋਕਾਂ ਦੀ ਮੌਤ

(TTT)ਪਿੰਡ ਬੁੱਟਰ ਸ਼ਰੀਂਹ ਨੇੜੇ ਤੜਕਸਾਰ ਭਿਆਨਕ ਹਾਦਸਾ ਹੋਣ ਦੀ ਖ਼ਬਰ ਹੈ। ਬਠਿੰਡਾ-ਮੁਕਤਸਰ ਸੜਕ ‘ਤੇ ਇੱਕ ਅਲਟੋ ਕਾਰ ਦੇ ਦਰੱਖਤ ‘ਚ ਵੱਜਣ ਕਾਰਨ 4 ਲੋਕਾਂ ਦੀ ਮੌਕੇ ‘ਤੇ ਮੌਤ ਹੋ ਗਈ ਹੈ, ਜਦਕਿ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ।

ਕਾਰ ਸਵਾਰ ਇੱਕੋ ਪਰਿਵਾਰ ਦੇ ਮੈਂਬਰ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਿੱਚ ਸਵਾਰ ਮੈਂਬਰਾਂ ‘ਚ ਮਾਤਾ-ਪਿਤਾ ਤੇ ਪੁੱਤ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਕਾਰ ਵਿੱਚ 5 ਲੋਕ ਸਵਾਰ ਦੱਸੇ ਜਾ ਰਹੇ ਹਨ।

Share post:

Subscribe

spot_imgspot_img

Popular

More like this
Related

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ

ਕਿਸਾਨਾਂ ਨੂੰ ਮੰਡੀਆਂ ’ਚ ਕੋਈ ਮੁਸ਼ਕਲ ਨਹੀਂ ਆਵੇਗੀ ਹੁਸ਼ਿਆਰਪੁਰ, 25...