ਪੰਜਾਬ ‘ਚ ਮਾਰੂ ਹੋਣ ਲੱਗੀ ਭਿਆਨਕ ਗਰਮੀ, ‘ਲੂ’ ਦੇ ਕਹਿਰ ਨੇ ਇਕ ਹੋਰ ਦੀ ਲਈ ਜਾਨ, ਬਚ ਕੇ ਰਹੋ

Date:

ਪੰਜਾਬ ‘ਚ ਮਾਰੂ ਹੋਣ ਲੱਗੀ ਭਿਆਨਕ ਗਰਮੀ, ‘ਲੂ’ ਦੇ ਕਹਿਰ ਨੇ ਇਕ ਹੋਰ ਦੀ ਲਈ ਜਾਨ, ਬਚ ਕੇ ਰਹੋ
(TTT)ਬਠਿੰਡਾ : ਪੰਜਾਬ ‘ਚ ‘ਲੂ’ ਦੇ ਕਹਿਰ ਨੇ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ। ਹੁਣ ਬਠਿੰਡਾ-ਮਾਨਸਾ ਰੋਡ ’ਤੇ ਪੈਂਦੇ ਪਿੰਡ ਜੱਸੀ ਪੌ ਵਾਲੀ ਕੋਲ ਇਕ ਵਿਅਕਤੀ ਗਰਮੀ ਕਾਰਨ ਬੇਹੋਸ਼ ਹੋ ਗਿਆ ਅਤੇ ਬਾਅਦ ’ਚ ਉਸ ਦੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਵਿਅਕਤੀ ਦੇ ਬੇਹੋਸ਼ ਹੋਣ ਦੀ ਸੂਚਨਾ ਸਹਾਰਾ ਜਨਸੇਵਾ ਨੂੰ ਦਿੱਤੀ। ਸੂਚਨਾ ਮਿਲਣ ’ਤੇ ਸੰਸਥਾ ਦੇ ਮੈਂਬਰਾਂ ਨੇ ਮੌਕੇ ’ਤੇ ਪਹੁੰਚ ਕੇ ਬੇਹੋਸ਼ ਵਿਅਕਤੀ ਨੂੰ ਸਿਵਲ ਹਸਪਤਾਲ ਪਹੁੰਚਾਇਆ ਅਤੇ ਇਲਾਜ ਸ਼ੁਰੂ ਕੀਤਾ ਪਰ ਇਲਾਜ ਦੌਰਾਨ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਕੋਲੋਂ ਕੋਈ ਅਜਿਹਾ ਦਸਤਾਵੇਜ਼ ਨਹੀਂ ਮਿਲਿਆ, ਜਿਸ ਰਾਹੀਂ ਉਸ ਦੀ ਪਛਾਣ ਹੋ ਸਕੇ। ਪੁਲਸ ਅਗਲੀ ਕਾਰਵਾਈ ਕਰ ਰਹੀ ਹੈ।

Share post:

Subscribe

spot_imgspot_img

Popular

More like this
Related

“ਵੀ.ਵੀ.ਆਈ.ਪੀ. ਦੌਰੇ ਦੀ ਤਿਆਰੀ: ਹੁਸ਼ਿਆਰਪੁਰ ਵਿੱਚ ਸੁਰੱਖਿਆ ਪ੍ਰਬੰਧਾਂ ਲਈ ਅਹਿਮ ਮੀਟਿੰਗ”

ਵੀ.ਵੀ.ਆਈ.ਪੀ. ਦੇ ਆਉਣ ਵਾਲੇ ਦੌਰੇ ਨੂੰ ਧਿਆਨ ਵਿੱਚ ਰੱਖਦੇ...

ਜ਼ਿਲ੍ਹੇ ’ਚ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਨੂੰ ਕੀਤਾ ਜਾਵੇਗਾ ਲਾਗੂ

ਹੁਸ਼ਿਆਰਪੁਰ, 25 ਫਰਵਰੀ, ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ...