ਸਬ-ਡਵੀਜ਼ਨ ਤਪਾ ਦੀ ਅਨਾਜ ਮੰਡੀ ‘ਚ ਕਣਕ ਦੀ ਆਮਦ ਸ਼ੁਰੂ

Date:

ਸਬ-ਡਵੀਜ਼ਨ ਤਪਾ ਦੀ ਅਨਾਜ ਮੰਡੀ ‘ਚ ਕਣਕ ਦੀ ਆਮਦ ਸ਼ੁਰੂ

(TTT)ਸਬ-ਡਵੀਜ਼ਨ ਤਪਾ ਦੀ ਅੰਦਰਲੀ ਅਨਾਜ ਮੰਡੀ ਵਿਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ, ਜਿਸ ਨੂੰ ਲੈ ਕੇ ਕਿਸਾਨਾਂ ਵਲੋਂ ਕਣਕ ਦੀ ਕਟਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਕਿਸਾਨ ਜਗਤਾਰ ਸਿੰਘ ਤਾਜੋਕੇ ਨੇ ਦੱਸਿਆ ਕਿ ਇਸ ਵਾਰ ਕਣਕ ਦੀ ਫਸਲ ਚੰਗੀ ਹੈ, ਜਿਸ ਦਾ ਝਾੜ ਵੀ ਵਧਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਮੌਸਮ ਦੇ ਚੱਲਦਿਆਂ ਕਣਕ ਦੀ ਕਟਾਈ ਕੀਤੀ ਗਈ ਹੈ ਕਿਉਂਕਿ ਕਣਕ ਪੱਕ ਕੇ ਬਿਲਕੁਲ ਤਿਆਰ ਹੈ। ਜ਼ਿਕਰਯੋਗ ਹੈ ਕਿ ਹਰ ਵਾਰ ਕਿਸਾਨਾਂ ਵਲੋਂ ਵਿਸਾਖੀ ਤੋਂ ਅਗਲੇ ਦਿਨ ਕਣਕ ਨੂੰ ਦਾਤੀ ਪਾਈ ਜਾਂਦੀ ਹੈ ਅਤੇ ਫਸਲ ਦੀ ਕਟਾਈ ਮਸ਼ੀਨਾਂ ਨਾਲ ਸ਼ੁਰੂ ਕੀਤੀ ਜਾਂਦੀ ਹੈ।

Share post:

Subscribe

spot_imgspot_img

Popular

More like this
Related

गांवों व शहरों का होगा सर्वांगीण विकास: डॉ. रवजोत सिंह

- गांव डल्लेवाल में कम्यूनिटी सेंटर का उद्घाटन, खलवाणा,...

सड़क सुरक्षा जागरूकता कैंप का किया गया आयोजन

25 छात्रों को सड़क सुरक्षा वालंटियर के रूप में...

बेहतर सरकारी स्कूल बनाम आम नागरिक के बच्चों को बेहतर शिक्षा – डा राज कुमार चब्बेवाल 

होशियारपुर(TTT): सरकारी स्कूलों में बेहतर शिक्षा के साथ साथ...

विधायक ब्रम शंकर जिम्पा ने 16.14 लाख की लागत से लगाई गई स्ट्रीट लाइटों की करवाई शुरुआत

पंजाब सरकार ने गांवों-शहरों में बुनियादी सुविधाओं का स्तर...