ਮੁੰਡੇ ਨੇ ਕੁੜੀ ਨੂੰ ਧੱਕੇ ਨਾਲ ਜ਼ਹਿਰੀਲੀ ਚੀਜ਼ ਪਿਲਾ ਕੇ ਮਾਰਿਆ, ਪਰਿਵਾਰਕ ਮੈਂਬਰਾਂ ਨੇ ਥਾਣੇ ਅੱਗੇ ਲਗਾਇਆ ਧਰਨਾ
(TTT) ਨਿਹਾਲ ਸਿੰਘ ਵਾਲਾ – ਨਿਹਾਲ ਸਿੰਘ ਵਾਲਾ ਦੇ ਜੀਵਨ ਸਿੰਘ ਨਗਰ ਵਿਖੇ ਇੱਕ ਲੜਕੀ ਦੀ ਜ਼ਹਿਰੀਲੀ ਦਵਾਈ ਪੀਣ ਤੋਂ ਬਾਅਦ ਹੋਈ ਮੌਤ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਅਤੇ ਲੋਕਾਂ ਵੱਲੋਂ ਇਸ ਮੌਤ ਲਈ ਜ਼ਿੰਮੇਵਾਰ ਇੱਕ ਨੌਜਵਾਨ ਖਿਲਾਫ਼ ਮਾਮਲਾ ਦਰਜ ਕਰਵਾਉਣ ਦੀ ਮੰਗ ਨੂੰ ਲੈ ਕੇ ਥਾਣੇ ਅੱਗੇ ਧਰਨਾ ਲਗਾਇਆ ਗਿਆ ਅਤੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਗਈ। <iframe width=”560″ height=”315″ src=”https://www.youtube.com/embed/yO2Rxjr3-40?si=-XEMqEYKf7pm50l2″ title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” referrerpolicy=”strict-origin-when-cross-origin” allowfullscreen></iframe>