ਮੁੰਡੇ ਦਾ ਸ਼ਰਮਨਾਕ ਕਾਰਾ, ਮੰਗੇਤਰ ਦੀਆਂ ਨਿੱਜੀ ਤਸਵੀਰਾਂ ਕੀਤੀਆਂ ਵਾਇਰਲ, ਜਦ ਖੁੱਲ੍ਹੀ ਸੱਚਾਈ ਤਾਂ ਕੁੜੀ ਦੇ ਉੱਡੇ ਹੋਸ਼
(TTT)ਕਪੂਰਥਲਾ -ਨੌਜਵਾਨ ਵੱਲੋਂ ਆਪਣੀ ਮੰਗੇਤਰ ਦੀਆਂ ਨਿੱਜੀ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਕੁੜੀ ਦੀ ਸ਼ਿਕਾਇਤ ’ਤੇ ਥਾਣਾ ਸਿਟੀ ’ਚ ਇਕ ਔਰਤ ਅਤੇ ਉਸ ਦੇ ਸਾਥੀ ਖ਼ਿਲਾਫ਼ ਮਾਮਲਾ ਵੀ ਦਰਜ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਜਾਂਚ ਅਧਿਕਾਰੀ ਇੰਸਪੈਕਟਰ ਸੋਨਮਦੀਪ ਕੌਰ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੁਲਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਕੁੜੀ ਨੇ ਦੱਸਿਆ ਕਿ ਉਸ ਦਾ ਰਿਸ਼ਤਾ ਕੁਝ ਸਮਾਂ ਪਹਿਲਾਂ ਉਕਤ ਨੌਜਵਾਨ ਨਾਲ ਹੋਇਆ ਸੀ। ਰਿਲੇਸ਼ਨਸ਼ਿਪ ਦੌਰਾਨ ਉਸ ਦੀਆਂ ਅਤੇ ਉਸ ਦੇ ਮੰਗੇਤਰ ਦੀਆਂ ਤਸਵੀਰਾਂ ਅਤੇ ਵੀਡੀਓਜ਼ ਬਣਾਈਆਂ ਗਈਆਂ ਸਨ। ਇਸ ਵਿਚ ਉਸ ਦੀਆਂ ਕੁਝ ਨਿੱਜੀ ਤਸਵੀਰਾਂ ਅਤੇ ਵੀਡੀਓਜ਼ ਵੀ ਬਣਾਈਆਂ ਗਈਆਂ ਸਨ।
ਮੁੰਡੇ ਦਾ ਸ਼ਰਮਨਾਕ ਕਾਰਾ, ਮੰਗੇਤਰ ਦੀਆਂ ਨਿੱਜੀ ਤਸਵੀਰਾਂ ਕੀਤੀਆਂ ਵਾਇਰਲ, ਜਦ ਖੁੱਲ੍ਹੀ ਸੱਚਾਈ ਤਾਂ ਕੁੜੀ ਦੇ ਉੱਡੇ ਹੋਸ਼
Date: