ਕਸਟਮ ਵਿਭਾਗ ਨੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ‘ਤੇ ਯਾਤਰੀ ਤੋਂ 25 ਹਜ਼ਾਰ 900 ਪਾਊਂਡ ਕੀਤੇ ਬਰਾਮਦ

Date:

ਕਸਟਮ ਵਿਭਾਗ ਨੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ‘ਤੇ ਯਾਤਰੀ ਤੋਂ 25 ਹਜ਼ਾਰ 900 ਪਾਊਂਡ ਕੀਤੇ ਬਰਾਮਦ

(TTT)ਅੰਮ੍ਰਿਤਸਰ ‘ਚ ਕਸਟਮ ਵਿਭਾਗ ਨੂੰ ਵੱਡੀ ਕਾਮਯਾਬੀ ਹੱਥ ਲੱਗੀ ਹੈ। ਵਿਭਾਗ ਨੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇੱਕ ਯਾਤਰੀ ਨੂੰ ਵਿਦੇਸ਼ੀ ਕਰੰਸੀ 25 ਹਜ਼ਾਰ 900 ਪਾਊਂਡਾਂ ਸਮੇਤ ਫੜਿਆ ਹੈ। ਇਹ ਯਾਤਰੀ, ਅੰਮ੍ਰਿਤਸਰ ਤੋਂ ਲੰਦਨ ਜਾ ਦੀ ਤਿਆਰੀ ਵਿੱਚ ਸੀ, ਜਦੋਂ ਕਸਟਮ ਅਧਿਕਾਰੀਆਂ ਨੇ ਤਲਾਸ਼ੀ ਦੌਰਾਨ ਫੜ ਲਿਆ।

ਦੱਸ ਦਈਏ ਕਿ ਬੀਤੇ ਦਿਨੀ ਵੀ ਦੁਬਈ ਤੋਂ ਆਏ ਇੱਕ ਯਾਤਰੀ ਕੋਲੋਂ ਕਸਟਮ ਅਧਿਕਾਰੀਆਂ ਨੇ 108.4 ਗ੍ਰਾਮ ਸੋਨਾ ਬਰਾਮਦ ਕੀਤਾ ਸੀ। ਸੋਨੇ ਦੀ ਕੀਮਤ ਭਾਰਤੀ ਬਾਜ਼ਾਰ ‘ਚ 7 ਲੱਖ 44 ਹਜ਼ਾਰ ਰੁਪਏ ਤੋਂ ਵੱਧ ਸੀ। ਯਾਤਰੀ ਇਹ ਸੋਨਾ ਆਪਣੇ ਸਾਮਾਨ ‘ਚ ਲੁਕਾ ਕੇ ਲਿਆਇਆ ਸੀ, ਪਰ ਤਲਾਸ਼ੀ ਦੌਰਾਨ ਫੜਿਆ ਗਿਆ ਸੀ।

<iframe width=”560″ height=”315″ src=”https://www.youtube.com/embed/-Mw6s5WiD6Y?si=XfgOfUzSjNhF0rgV” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” referrerpolicy=”strict-origin-when-cross-origin” allowfullscreen></iframe>

Share post:

Subscribe

spot_imgspot_img

Popular

More like this
Related

ਸਮਾਜ ਸੇਵੀ ਸੰਸਥਾਵਾਂ ਦਾ ਵਿਕਾਸ ਦੇ ਖੇਤਰ ‘ਚ ਵੱਡਾ ਯੋਗਦਾਨ: ਡਾ. ਰਵਜੋਤ ਸਿੰਘ

ਹੁਸ਼ਿਆਰਪੁਰ, 2 ਅਪ੍ਰੈਲ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ....