ਆਪਣੇ ਵਿਆਹ ਦੀ ਸ਼ੋਪਿੰਗ ਕਰ ਪਿੰਡ ਪਰਤ ਰਿਹਾ ਲਾੜਾ, ਹੋਇਆ ਹਾਦਸੇ ਦਾ ਸ਼ਿਕਾਰ

Date:

(TTT):ਪੰਜਾਬ ਵਿੱਚ ਸੜਕ ਹਾਦਸਿਆ ਵਿੱਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਅੱਜ ਤਾਜਾ ਮਾਮਲਾ ਪੰਜਾਬ ਦੇ ਜ਼ਿਲ੍ਹੇ ਫਾਜ਼ਿਲਕਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਕਾਰ ਅਤੇ ਮੋਟਰਸਾਈਕਲ ਦੇ ਵਿਚਾਲੇ ਭਿਆਨਕ ਟੱਕਰ ਹੋ ਗਈ। ਇਹ ਘਟਨਾ ਜਲਾਲਾਬਾਦ ਹਲਕੇ ਦੇ ਫਿਰੋਜ਼ਪੁਰ ਰੋਡ ਤੇ ਪਿੰਡ ਅਮੀਰ ਖਾਸ ਪੈਟਰੋਲ ਪੰਪ ਨਜ਼ਦੀਕ ਵਾਪਰਿਆ ਹੈ। ਦੱਸਿਆ ਜਾ ਰਿਹਾ ਕਿ ਮੋਟਰਸਾਈਕਲ ਤੇ ਦੋ ਲੋਕ ਸਵਾਰ ਸਨ ਜਿਨਾਂ ਦੇ ਵਿੱਚੋਂ ਇੱਕ ਦਾ ਵਿਆਹ ਸੀ ਅਤੇ ਉਹ ਆਪਣੀ ਘਰ ਦੇ ਪ੍ਰੋਗਰਾਮ ਲਈ ਸਮਾਨ ਖਰੀਦਣ ਖੁਦ ਜਲਾਲਾਬਾਦ ਪਹੁੰਚਿਆ ਸੀ ਅਤੇ ਆਪਣੇ ਸਾਥੀ ਸਮੇਤ ਖਰੀਦ ਕਰਨ ਤੋਂ ਬਾਅਦ ਵਾਪਸ ਪਰਤ ਰਿਹਾ ਸੀ।

Share post:

Subscribe

spot_imgspot_img

Popular

More like this
Related

ਸਮਾਜ ਸੇਵੀ ਸੰਸਥਾਵਾਂ ਦਾ ਵਿਕਾਸ ਦੇ ਖੇਤਰ ‘ਚ ਵੱਡਾ ਯੋਗਦਾਨ: ਡਾ. ਰਵਜੋਤ ਸਿੰਘ

ਹੁਸ਼ਿਆਰਪੁਰ, 2 ਅਪ੍ਰੈਲ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ....