
PUNJAB (TTT) : ਪੰਜਾਬ ‘ਚ ਰਜਿਸਟਰੀਆਂ ਲਈ NOC ਦੀ ਸ਼ਰਤ ਖਤਮ ਹੋ ਗਈ ਹੈ। ਸਰਕਾਰ ਨੇ ਹੁਣ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਜ਼ਮੀਨ ਦੀ ਖਰੀਦ-ਵੇਚ ‘ਤੇ NOC ਦੀ ਲੋੜ ਨਹੀਂ ਹੋਵੇਗੀ।ਪੰਜਾਬ ‘ਚ ਰਜਿਸਟਰੀਆਂ ਲਈ NOC ਦੀ ਸ਼ਰਤ ਖਤਮ ਹੋ ਗਈ ਹੈ। ਦੱਸ ਦਈਏ ਕਿ 6 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਲਗਾਤਾਰ ਮੰਗ ਉਠ ਰਹੀ ਸੀ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਹੁਕਮਾਂ ਨੂੰ ਲਾਗੂ ਕੀਤਾ ਜਾਵੇ।

