News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਯੋਗਾ ਗਰਲ ਦਾ ਨਵਾਂ ਪੈਂਤੜਾ ! ਚੁਣੌਤੀ ਤੋਂ ਬਾਅਦ ਹੁਣ ਭੇਟਾ ਦੀਆਂ ਤਸਵੀਰਾਂ ਵੀ ਕੀਤੀਆਂ ਸ਼ੇਅਰ

ਯੋਗਾ ਗਰਲ ਦਾ ਨਵਾਂ ਪੈਂਤੜਾ ! ਚੁਣੌਤੀ ਤੋਂ ਬਾਅਦ ਹੁਣ ਭੇਟਾ ਦੀਆਂ ਤਸਵੀਰਾਂ ਵੀ ਕੀਤੀਆਂ ਸ਼ੇਅਰ

(TTT)ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਦੇ ਵਿੱਚ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਇਨਫਲੂਐਂਸਰ ਅਰਚਨਾ ਮਕਵਾਨਾ ਦੇ ਇੱਕ ਵਾਰ ਫਿਰ ਸੁਰ ਬਦਲਦੇ ਨਜ਼ਰ ਆ ਰਹੇ ਹਨ। ਅਰਚਨਾ ਨੇ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।ਅਰਚਨਾ ਮਕਵਾਨਾ ਨੇ ਹੁਣ ਸੋਸ਼ਲ ਮੀਡੀਆ ਉੱਤ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ਵਿੱਚ ਉਹ ਸ੍ਰੀ ਦਰਬਾਰ ਸਾਹਿਬ ਦੀਆਂ ਪਰਿਕਰਮਾ ਵਿੱਚ ਖੜ੍ਹੀ ਹੈ ਤੇ ਇੱਕ ਤਸਵੀਰ ਉਸ ਨੇ ਲੰਗਰ ਦੀ ਵੀ ਸ਼ੇਅਰ ਕੀਤੀ ਹੈ। ਇਸ ਦੇ ਨਾਲ ਹੀ ਇੱਕ ਤਸਵੀਰ ਅਰਚਨਾ ਮਕਵਾਨਾ ਨੇ ਉਹ ਸ਼ੇਅਰ ਕੀਤੀ ਹੈ, ਜਿਸ ਵਿੱਚ ਉਸ ਦੇ 2100 ਰੁਪਏ ਦਾ ਚੜ੍ਹਾਵਾਂ ਚੜ੍ਹਾਇਆ ਹੈ।