ਸਕੂਲ ਜਾ ਰਹੇ ਇਕਲੌਤੇ ਪੁੱਤ ਦੀ ਹਾਦਸੇ ‘ਚ ਮੌਤ, ਮਰੇ ਪੁੱਤ ਦਾ ਕਦੇ ਪੈਰ ਤੇ ਕਦੇ ਹੱਥ ਚੁੰਮਦਾ ਰਿਹਾ ਪਿਓ

Date:

ਸਕੂਲ ਜਾ ਰਹੇ ਇਕਲੌਤੇ ਪੁੱਤ ਦੀ ਹਾਦਸੇ ‘ਚ ਮੌਤ, ਮਰੇ ਪੁੱਤ ਦਾ ਕਦੇ ਪੈਰ ਤੇ ਕਦੇ ਹੱਥ ਚੁੰਮਦਾ ਰਿਹਾ ਪਿਓ

(TTT)ਤਰਨਤਾਰਨ ਤੋਂ ਬੇਹੱਦ ਦੁਖਦਾਈ ਸਮਾਚਾਰ ਸਾਹਮਣੇ ਆਇਆ ਹੈ। ਜਿਥੇ ਮਾਪਿਆਂ ਦੇ 17 ਸਾਲਾ ਇਕਲੌਤੇ ਪੁੱਤ ਜਗਮੀਤ ਸਿੰਘ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਜਗਮੀਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਨਿਵਾਸੀ ਪਿੰਡ ਐਮਾ ਕਲਾਂ ਵਜੋਂ ਹੋਈ ਹੈ ਜੋ ਤਰਨ ਤਰਨ ਵਿਖੇ ਨਿੱਜੀ ਸਕੂਲ ਦਾ ਗਿਆਰਵੀਂ ਜਮਾਤ ਦਾ ਵਿਦਿਆਰਥੀ ਸੀ। ਅੱਜ ਸਵੇਰੇ ਸਕੂਲ ਜਾਣ ਸਮੇਂ ਜਗਮੀਤ ਹਾਦਸੇ ਦਾ ਸ਼ਿਕਾਰ ਹੋ ਗਿਆ।

Share post:

Subscribe

spot_imgspot_img

Popular

More like this
Related