ਰਾਸ਼ਟਰਪਤੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਈਦ-ਉਲ-ਫ਼ਿਤਰ ਦੀ ਵਧਾਈ

Date:

ਰਾਸ਼ਟਰਪਤੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਈਦ-ਉਲ-ਫ਼ਿਤਰ ਦੀ ਵਧਾਈ

(TTT)ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦੇਸ਼ ਵਾਸੀਆਂ ਨੂੰ ਈਦ ਦੇ ਮੌਕੇ ਵਧਾਈ ਦਿੱਤੀ। ਉਨ੍ਹਾਂ ਟਵੀਟ ਕਰ ਕਿਹਾ ਕਿ ਮੈਂ ਆਪਣੇ ਸਾਰੇ ਦੇਸ਼ ਵਾਸੀਆਂ, ਖਾਸ ਕਰਕੇ ਮੇਰੇ ਮੁਸਲਿਮ ਭਰਾਵਾਂ ਅਤੇ ਭੈਣਾਂ ਨੂੰ ਈਦ-ਉਲ-ਫ਼ਿਤਰ ਦੀਆਂ ਬਹੁਤ-ਬਹੁਤ ਮੁਬਾਰਕਾਂ ਦਿੰਦੀ ਹਾਂ। ਰਮਜ਼ਾਨ ਦੇ ਪਵਿੱਤਰ ਮਹੀਨੇ ਤੋਂ ਬਾਅਦ ਮਨਾਇਆ ਜਾਣ ਵਾਲਾ ਇਹ ਤਿਉਹਾਰ ਏਕਤਾ, ਸਦਭਾਵਨਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਫੈਲਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸ਼ੁਭ ਮੌਕੇ ’ਤੇ ਮੈਂ ਕਾਮਨਾ ਕਰਦੀ ਹਾਂ ਕਿ ਸਾਡਾ ਦੇਸ਼ ਤਰੱਕੀ ਦੇ ਰਾਹ ’ਤੇ ਅੱਗੇ ਵਧਦਾ ਰਹੇ ਅਤੇ ਸਾਰੇ ਦੇਸ਼ ਵਾਸੀ ਹਮੇਸ਼ਾ ਸ਼ਾਂਤੀ ਨਾਲ ਰਹਿਣ।

Share post:

Subscribe

spot_imgspot_img

Popular

More like this
Related

पर्यटन की दृष्टि से होशियारपुर में असीमित संभावनाएं: कोमल मित्तल

पर्यटन की दृष्टि से होशियारपुर में असीमित संभावनाएं: कोमल...

ਸ੍ਰੀ ਸ਼ਿਵਰਾਤਰੀ ਉਤਸਵ : ਮੰਗਲਵਾਰ ਨੂੰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ ਅੱਧੇ ਦਿਨ ਦੀ ਛੁੱਟੀ

ਹੁਸ਼ਿਆਰਪੁਰ, 24 ਫਰਵਰੀ: ਸ੍ਰੀ ਸ਼ਿਵਰਾਤਰੀ ਉਤਸਵ ਦੇ ਸਬੰਧ ਵਿਚ...