News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਰਾਸ਼ਟਰਪਤੀ 9 ਜੂਨ ਨੂੰ ਪ੍ਰਧਾਨ ਮੰਤਰੀ ਅਤੇ ਕੇਂਦਰੀ ਮੰਤਰੀ ਪ੍ਰੀਸ਼ਦ ਦੇ ਹੋਰ ਮੈਂਬਰਾਂ ਨੂੰ ਚੁਕਾਉਣਗੇ ਸ

ਰਾਸ਼ਟਰਪਤੀ 9 ਜੂਨ ਨੂੰ ਪ੍ਰਧਾਨ ਮੰਤਰੀ ਅਤੇ ਕੇਂਦਰੀ ਮੰਤਰੀ ਪ੍ਰੀਸ਼ਦ ਦੇ ਹੋਰ ਮੈਂਬਰਾਂ ਨੂੰ ਚੁਕਾਉਣਗੇ ਸਹੁੰ

(TTT)ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਐਨਡੀਏ ਦੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਦੀ ਸ਼ੁੱਕਰਵਾਰ (7 ਜੂਨ) ਨੂੰ ਮੀਟਿੰਗ ਹੋਈ, ਜਿਸ ਵਿੱਚ ਉਨ੍ਹਾਂ ਨੇ ਨਰਿੰਦਰ ਮੋਦੀ ਨੂੰ ਆਪਣਾ ਨੇਤਾ ਚੁਣ ਲਿਆ, ਜਿਸ ਨਾਲ ਉਨ੍ਹਾਂ ਦੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਦਾ ਰਾਹ ਪੱਧਰਾ ਹੋ ਗਿਆ। ਇਸ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਐਨਡੀਏ ਆਗੂ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਹੈ।