-ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਚੱਲ ਰਹੀ ਸਕੀਮ ਐਨ.ਯੂ.ਐਲ.ਐਮ ਦੇ ਬੱਚਿਆਂ ਨੂੰ  ਸਰਟੀਫਿਕੇਟ ਅਤੇ ਆਫਰ ਲੈਟਰ ਵੰਡੇ

Date:

-ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਚੱਲ ਰਹੀ ਸਕੀਮ ਐਨ.ਯੂ.ਐਲ.ਐਮ ਦੇ ਬੱਚਿਆਂ ਨੂੰ  ਸਰਟੀਫਿਕੇਟ ਅਤੇ ਆਫਰ ਲੈਟਰ ਵੰਡੇ

 

ਹੁਸ਼ਿਆਰਪੁਰ, 22 ਸਤੰਬਰ (ਬਜਰੰਗੀ ਪਾਂਡੇ ) :ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋ ਚਲਾਈ ਜਾ ਰਹੀ ਸਕੀਮ ਐਨ.ਯੂ.ਐਲ.ਐਮ ਦੇ ਅਧੀਨ ਵਧੀਕ ਡਿਪਟੀ ਕਮਿਸ਼ਨਰ  (ਪੇਂਡੂ ਵਿਕਾਸ) ਬਲਰਾਜ ਸਿੰਘ ਦੀ ਪ੍ਰਧਾਨਗੀ ਵਿੱਚ ਚਲਾਏ ਜਾ ਰਹੇ ਕੋਰਸ  ਇੰਨਵੈਨਟਰੀ ਕਲਰਕ ਦਾ ਕੋਰਸ ਕਰ ਰਹੇ ਬੱਚਿਆਂ ਨੂੰ ਸਰਟੀਫਿਕੇਟ ਅਤੇ ਆਫਰ ਲੈਟਰ ਵੰਡੇ ਗਏ। ਇਨਵੈਨਟਰੀ ਕਲਰਕ ਦੇ 38 ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ  ਅਤੇ 13 ਸਿਖਿਆਰਥੀਆਂ ਨੂੰ ਨੌਕਰੀ ਦੇ ਆਫਰ ਲੈਟਰ ਵੱਡੇ ਗਏ। ਇਹ ਕੋਰਸ ਮਲਟੀ ਸਕਿੱਲ ਡਿਵੈਪਲਮੈਂਟ ਸੈਂਟਰ ਹੁਸਿਆਰਪੁਰ ਵਿਖੇ ਰਿਆਤ ਐਜੂਕੇਸਨ ਐਂਡ ਰਿਸਰਚ ਫਾਊਂਡੇਸਨ ਵੱਲੋ ਕਰਵਾਇਆ ਗਿਆ ਸੀ।


ਇਸ ਮੋਕੇ  ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਫਤਰ ਵੱਲੋ ਜ਼ਿਲ੍ਹਾ ਫੀਲਡ ਮੈਨਜਰ ਮਹਿੰਦਰ ਸਿੰਘ ਰਾਣਾ, ਜ਼ਿਲ੍ਹਾ ਪਲੇਸਮੈਂਟ ਅਫਸਰ ਰਮਨ ਭਾਰਤੀ ਅਤੇ ਜ਼ਿਲ੍ਹਾ ਮੋਬਲਾਇਜ਼ਰ ਅਫਸਰ ਸੁਨੀਲ ਕੁਮਾਰ ਆਦਿ ਹਾਜ਼ਰ ਹੋਏ। ਇਹ ਸਾਰੇ ਕੋਰਸ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸਿਆਰਪੁਰ ਵਿਖੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਦਾ ਮੰਤਵ ਬੇਰੁਜ਼ਗਾਰ ਨੌਜਵਾਨਾਂ ਨੂੰ ਹੁੰਨਰਮੰਦ ਬਣਾ ਕੇ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆਂ ਕਿ ਨੌਜਵਾਨਾਂ ਲਈ ਹੁਸ਼ਿਆਰਪੁਰ ਵਿਖੇ ਵੱਖ—ਵੱਖ ਸਂੈਟਰਾਂ ਰਾਹੀਂ ਵੱਖ—ਵੱਖ ਕੋਰਸ ਕਰਵਾਏ ਜਾ ਰਹੇ ਹਨ ਅਤੇ ਇਹ ਕੋਰਸ ਬਿਲਕੁਲ ਮੁਫ਼ਤ ਕਰਵਾਏ ਜਾਂਦੇ ਹਨ। ਉਨ੍ਹਾਂ ਦੱਸਿਆਂ ਕਿ ਇਥੇ ਹਰੇਕ ਵਿਦਿਆਰਥੀ ਮੁਫ਼ਤ ਸਿੱਖਿਆ ਪ੍ਰਾਪਤ ਕਰਕੇ ਆਪਣਾ ਭਵਿੱਖ ਰੌਸ਼ਨ ਕਰ ਸਕਦੇ ਹਨ।


Share post:

Subscribe

spot_imgspot_img

Popular

More like this
Related

चौधरी बलबीर सिंह पब्लिक स्कूल को जीएनए यूनिवर्सिटी के एजुकेशन कम साइंस फेयर में द्वितीय पुरस्कार

फगवाड़ा, 17 जनवरी 2025(TTT): जीएनए यूनिवर्सिटी, फगवाड़ा द्वारा आयोजित...

ड्राइवरों के लिए आंखों की जांच शिविर का आयोजन

होशियारपुर, 17 जनवरी(TTT): राष्ट्रीय सड़क सुरक्षा माह 2025 के अंतर्गत आज...

ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਪਾਣੀ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ : ਡਾ.ਅਮਨਦੀਪ ਕੌਰ

ਹੁਸ਼ਿਆਰਪੁਰ, 17 ਜਨਵਰੀ (TTT): ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਦੱਸਿਆ ਕਿ ਦਫ਼ਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਵਾਟਰ ਸਪਲਾਈ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਅਤੇ ਰੈਂਟ//ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ। ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ ਜਿਥੇ ਕਿ ਪਬਲਿਕ ਕੰਮਕਾਜ ਵਾਲੇ ਦਿਨ ਆ ਕੇ ਆਪਣੇ ਬਿੱਲਾਂ ਦੀ ਅਦਾਇਗੀ ਕਰ ਕਰ ਸਕਦੀ ਹੈ। ਉਨ੍ਹਾਂ ਦੱਸਿਆਂ ਕਿ ਪਬਲਿਕ ਦੀ ਸਹੂਲਤ ਲਈ ਕੱਲ੍ਹ...