(TTT)ਸੁਪਰੀਮ ਕੋਰਟ ਨੇ ਸੁਖਪਾਲ ਸਿੰਘ ਖਹਿਰਾ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ
ਸੁਪਰੀਮ ਕੋਰਟ ਨੇ 2015 ਦੇ ਡਰੱਗਜ਼ ਕੇਸ ਵਿਚ ਸੁਖਪਾਲ ਸਿੰਘ ਖਹਿਰਾ ਦੀ ਕਥਿਤ ਭੂਮਿਕਾ ਦੀ ਹੋਰ ਜਾਂਚ ਦੇ ਨਿਰਦੇਸ਼ ਦੇਣ ਵਾਲੇ ਵਿਸ਼ੇਸ਼ ਅਦਾਲਤ ਦੇ ਹੁਕਮਾਂ ਵਿਰੁੱਧ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਖਹਿਰਾ ਵਲੋਂ ਸੀਨੀਅਰ ਐਡਵੋਕੇਟ ਪੀ.ਐਸ. ਪਟਵਾਲੀਆ ਪੇਸ਼ ਹੋਏ।
ਸੁਪਰੀਮ ਕੋਰਟ ਨੇ ਸੁਖਪਾਲ ਸਿੰਘ ਖਹਿਰਾ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ
Date: