(TTT)ਸੁਪਰੀਮ ਕੋਰਟ ਨੇ ਹਿਮਾਚਲ ਦੇ ਛੇ ਅਯੋਗ ਕਾਂਗਰਸੀ ਨੇਤਾਵਾਂ ਦੇ ਫੈਸਲੇ ‘ਤੇ ਸੁਣਵਾਈ ਕੀਤੀ ਸੁਪਰੀਮ ਕੋਰਟ ਨੇ ਹਿਮਾਚਲ ਦੇ ਛੇ ਅਯੋਗ ਕਾਂਗਰਸੀ ਨੇਤਾਵਾਂ ਦੇ ਫੈਸਲੇ ‘ਤੇ ਸੁਣਵਾਈ ਕੀਤੀ ਸ਼ੁਰੂ
ਸੁਪਰੀਮ ਕੋਰਟ ਨੇ ਹਿਮਾਚਲ ਪ੍ਰਦੇਸ਼ ਦੇ ਛੇ ਬਾਗੀ ਕਾਂਗਰਸੀ ਨੇਤਾਵਾਂ ਨੂੰ ਵਿਧਾਨ ਸਭਾ ਸਪੀਕਰ ਦੇ ਅਯੋਗ ਕਰਾਰ ਦੇਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ। ਬਾਗ਼ੀ ਆਗੂਆਂ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਇਸ ਮਾਮਲੇ ਨੂੰ ਲੈ ਕੇ ਅਦਾਲਤ ਦਾ ਰੁਖ਼ ਕੀਤਾ ਹੈ।