ਟਰੱਕ ਚਾਲਕ ਨੇ ਦਰਜਨ ਦੇ ਕਰੀਬ ਗੱਡੀਆਂ ਨੂੰ ਮਾਰੀ ਟੱਕਰ

Date:

ਟਰੱਕ ਚਾਲਕ ਨੇ ਦਰਜਨ ਦੇ ਕਰੀਬ ਗੱਡੀਆਂ ਨੂੰ ਮਾਰੀ ਟੱਕਰ

(TTT)ਜਲੰਧਰ ਦੇ ਪਠਾਨਕੋਟ ਚੌਂਕ ਨੇੜੇ ਉਸ ਵੇਲੇ ਭਿਆਨਕ ਸੜਕੀ ਹਾਦਸਾ ਵਾਪਰ ਗਿਆ, ਜਦ ਪਠਾਨਕੋਟ ਚੌਂਕ ’ਤੇ ਲਾਈਟਾਂ ’ਤੇ ਖੜੀਆਂ ਦਰਜਨ ਦੇ ਕਰੀਬ ਗੱਡੀਆਂ ਨੂੰ ਟਰੱਕ ਵਲੋਂ ਆਪਣੀ ਚਪੇਟ ਵਿਚ ਲਿਆ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਟਰੱਕ ਚਾਲਕ ਵਲੋਂ ਲਗਾਤਾਰ ਕਈ ਗੱਡੀਆਂ ਨੂੰ ਟੱਕਰ ਮਾਰੀ ਗਈ। ਕਿਸੇ ਵੀ ਜਾਨੀ ਨੁਕਸਾਨ ਬਾਰੇ ਹਾਲੇ ਤੱਕ ਕੋਈ ਪੁਸ਼ਟੀ ਨਹੀਂ ਹੋਈ ਹੈ। ਫਿਲਹਾਲ ਮੌਕੇ ’ਤੇ ਪੁਲਿਸ ਪ੍ਰਸ਼ਾਸਨ ਪਹੁੰਚ ਗੱਡੀਆਂ ਨੂੰ ਸਾਈਡ ’ਤੇ ਕਰਵਾ ਰਿਹਾ ਹੈ। ਹਾਦਸੇ ਮਗਰੋਂ ਸੜਕ ’ਤੇ ਲੰਬਾ ਜਾਮ ਲੱਗ ਗਿਆ।

Share post:

Subscribe

spot_imgspot_img

Popular

More like this
Related