News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਪੰਜਾਬ ‘ਚ ਆਉਂਦੀਆਂ ਤਾਰੀਖ਼ਾਂ ਨੂੰ ਖ਼ਰਾਬ ਰਹੇਗਾ ਮੌਸਮ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ

ਪੰਜਾਬ ‘ਚ ਆਉਂਦੀਆਂ ਤਾਰੀਖ਼ਾਂ ਨੂੰ ਖ਼ਰਾਬ ਰਹੇਗਾ ਮੌਸਮ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ

(TTT)ਪੰਜਾਬ ਦੇ ਮੌਸਮ ‘ਚ ਇਕ ਵਾਰ ਫਿਰ ਬਦਲਾਅ ਆਇਆ ਹੈ। ਐਤਵਾਰ ਨੂੰ ਵੀ ਪੰਜਾਬ ਦੇ ਕਈ ਹਿੱਸਿਆਂ ‘ਚ ਗਰਜ਼-ਤੂਫ਼ਾਨ ਦੇ ਨਾਲ ਹਲਕਾ ਮੀਂਹ ਪਿਆ। ਮੌਸਮ ਵਿਭਾਗ ਵਲੋਂ ਫਿਲਹਾਲ 28 ਮਾਰਚ ਤੱਕ ਗਰਜ਼-ਤੂਫ਼ਾਨ ਦੇ ਨਾਲ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਦੌਰਾਨ ਹਲਕਾ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਇਸ ਦੌਰਾਨ ਅੰਸ਼ਕ ਬੱਦਲ ਛਾਏ ਰਹਿਣਗੇ। ਇਨ੍ਹਾਂ ਦਿਨਾਂ ਦੌਰਾਨ ਪੰਜਾਬ ਦੇ ਨਾਲ ਲੱਗਦੇ ਮੈਦਾਨੀ ਇਲਾਕਿਆਂ ‘ਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।