ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ 2 ਦਿਨਾਂ ਤੱਕ ਮੌਸਮ ਰਹੇਗਾ ਸਾਫ, ਹਫਤੇ ਦੇ ਅੰਤ ‘ਚ ਬੱਦਲ ਛਾਏ ਰਹਿਣਗੇ

Date:

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ 2 ਦਿਨਾਂ ਤੱਕ ਮੌਸਮ ਰਹੇਗਾ ਸਾਫ, ਹਫਤੇ ਦੇ ਅੰਤ ‘ਚ ਬੱਦਲ ਛਾਏ ਰਹਿਣਗੇ

(TTT)Weather Today: ਚੰਡੀਗੜ੍ਹ ਵਿੱਚ ਅੱਜ 17 ਅਪ੍ਰੈਲ ਅਤੇ ਕੱਲ੍ਹ 18 ਅਪ੍ਰੈਲ ਨੂੰ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਇਸ ਤੋਂ ਬਾਅਦ 19 ਅਤੇ 20 ਨੂੰ ਬੱਦਲ ਛਾਏ ਰਹਿਣਗੇ। ਮੌਸਮ ਵਿਭਾਗ ਅਨੁਸਾਰ ਇਸ ਦੌਰਾਨ ਹਲਕਾ ਮੀਂਹ ਪੈ ਸਕਦਾ।
ਨਾਲ ਹੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿੱਚ ਇਹ ਤਬਦੀਲੀ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਹੋ ਰਹੀ ਹੈ।
ਇਸ ਵੈਸਟਰਨ ਡਿਸਟਰਬੈਂਸ ਕਾਰਨ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ। ਇਸ ਸਮੇਂ ਵੱਧ ਤੋਂ ਵੱਧ ਤਾਪਮਾਨ 34.7 ਡਿਗਰੀ ਸੈਲਸੀਅਸ ਹੈ, ਜੋ ਕਿ ਆਮ ਨਾਲੋਂ ਇੱਕ ਡਿਗਰੀ ਸੈਲਸੀਅਸ ਘੱਟ ਹੈ। ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਹੈ, ਜੋ ਕਿ ਆਮ ਹੈ।

Share post:

Subscribe

spot_imgspot_img

Popular

More like this
Related

ਹੁਸ਼ਿਆਰਪੁਰ ਦੇ ਕਿੱਕਬਾਕਸਿੰਗ ਖਿਡਾਰੀਆਂ ਦੀ ਵੱਡੀ ਪ੍ਰਾਪਤੀ…  ਰਾਜ ਪੱਧਰੀ ਮੁਕਾਬਲੇ ‘ਚ ਪਹਿਲਾ ਸਥਾਨ

ਹੁਸ਼ਿਆਰਪੁਰ ਦੇ ਕਿੱਕਬਾਕਸਿੰਗ ਖਿਡਾਰੀਆਂ ਦੀ ਵੱਡੀ ਪ੍ਰਾਪਤੀ...  ਰਾਜ ਪੱਧਰੀ...

पाकिस्तान के खिलाफ मिशन सिंदूर शहीदों को सच्ची श्रद्धांजलि – हनी भारद्वाज

आतंकवादियों के ठिकानों को जड़ से खत्म करना मोदी...