ਪਤੀ ਦਾ ਕਤਲ ਕਰ ਚੁੱਪ-ਚੁਪੀਤੇ ਸਸਕਾਰ ਕਰ ਰਹੀ ਸੀ ਪਤਨੀ, ਪੁਲਸ ਨੇ ਸਸਕਾਰ ਰੋਕ ਕਬਜ਼ੇ ‘ਚ ਲਈ ਲਾਸ਼

Date:

ਪਤੀ ਦਾ ਕਤਲ ਕਰ ਚੁੱਪ-ਚੁਪੀਤੇ ਸਸਕਾਰ ਕਰ ਰਹੀ ਸੀ ਪਤਨੀ, ਪੁਲਸ ਨੇ ਸਸਕਾਰ ਰੋਕ ਕਬਜ਼ੇ ‘ਚ ਲਈ ਲਾਸ਼

(TTT): ਪਿੰਡ ਕੋਲੀਆਂ ਵਿਖੇ ਇਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐੱਸ.ਪੀ. ਦਸੂਹਾ ਜਗਦੀਸ਼ ਰਾਜ ਅੱਤਰੀ ਅਤੇ ਐੱਸ.ਐੱਚ. ਓ. ਦਸੂਹਾ ਹਰਪ੍ਰੇਮ ਸਿੰਘ, ਚੌਂਕੀ ਇੰਚਾਰਜ ਸੰਸਾਰਪੁਰ ਏਐੱਸਆਈ ਬਲਵੰਤ ਸਿੰਘ ਪੁਲਸ ਪਾਰਟੀ ਸਮੇਤ ਘਟਨਾ ਸਥਾਨ ‘ਤੇ ਪਹੁੰਚੇ। ਡੀ.ਐੱਸ.ਪੀ. ਦਸੂਹਾ ਜਗਦੀਸ਼ ਰਾਜ ਅੱਤਰੀ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਕੋਲੀਆਂ ਵਿਖੇ ਇਕ ਵਿਅਕਤੀ ਬੂਟੀ ਰਾਮ ਦਾ ਕਤਲ ਕਰਨ ਤੋਂ ਬਾਅਦ ਉਸ ਦਾ ਸਸਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੌਕੇ ‘ਤੇ ਪੁਲਸ ਪਾਰਟੀ ਨੇ ਪਹੁੰਚ ਕੇ ਮ੍ਰਿਤਕ ਬੂਟੀ ਰਾਮ ਦੇ ਅੰਤਿਮ ਸੰਸਕਾਰ ਨੂੰ ਰੋਕ ਕੇ ਉਸਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ।

Share post:

Subscribe

spot_imgspot_img

Popular

More like this
Related

गांवों व शहरों का होगा सर्वांगीण विकास: डॉ. रवजोत सिंह

- गांव डल्लेवाल में कम्यूनिटी सेंटर का उद्घाटन, खलवाणा,...

सड़क सुरक्षा जागरूकता कैंप का किया गया आयोजन

25 छात्रों को सड़क सुरक्षा वालंटियर के रूप में...

बेहतर सरकारी स्कूल बनाम आम नागरिक के बच्चों को बेहतर शिक्षा – डा राज कुमार चब्बेवाल 

होशियारपुर(TTT): सरकारी स्कूलों में बेहतर शिक्षा के साथ साथ...

विधायक ब्रम शंकर जिम्पा ने 16.14 लाख की लागत से लगाई गई स्ट्रीट लाइटों की करवाई शुरुआत

पंजाब सरकार ने गांवों-शहरों में बुनियादी सुविधाओं का स्तर...