ਰਾਹਤ ਦੇ ਨਹੀਂ ਕੋਈ ਆਸਾਰ! ਰੈੱਡ ਅਲਰਟ ’ਚ ਅਗਲੇ 3-4 ਦਿਨ ਅਜਿਹਾ ਰਹੇਗਾ ਮੌਸਮ ਦਾ ਹਾਲ

Date:

ਰਾਹਤ ਦੇ ਨਹੀਂ ਕੋਈ ਆਸਾਰ! ਰੈੱਡ ਅਲਰਟ ’ਚ ਅਗਲੇ 3-4 ਦਿਨ ਅਜਿਹਾ ਰਹੇਗਾ ਮੌਸਮ ਦਾ ਹਾਲ

(GBCUPDATE) ਜਲੰਧਰ – ਪਿਛਲੇ ਦਿਨੀਂ ਪਾਰਾ ਘਟਿਆ ਸੀ ਪਰ ਹੁਣ ਇਹ ਫਿਰ ਤੋਂ 43 ਡਿਗਰੀ ਤਕ ਪਹੁੰਚ ਗਿਆ ਹੈ, ਜਿਸ ਕਾਰਨ ਗਰਮੀ ਕਾਰਨ ਲੋਕ ਹਾਲੋ-ਬੇਹਾਲ ਹਨ। ਦੂਜੇ ਪਾਸੇ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪੰਜਾਬ ’ਚ ਅਗਲੇ 3-4 ਦਿਨਾਂ ਦੌਰਾਨ ਰੈੱਡ ਅਲਰਟ ਜਾਰੀ ਰਹੇਗਾ ਤੇ ਲੂ ਚੱਲਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ, ਇਸ ਕਾਰਨ ਫਿਲਹਾਲ ਰਾਹਤ ਦੇ ਆਸਾਰ ਨਜ਼ਰ ਨਹੀਂ ਆ ਰਹੇ ਹਨ ਤੇ ਲੋਕਾਂ ਨੂੰ ਇਸ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ।

Share post:

Subscribe

spot_imgspot_img

Popular

More like this
Related

दसूहा के गांव बड्डला में नए बने खेल मैदान का विधायक घुम्मण की ओर से उद्घाटन

- दसूहा विधानसभा क्षेत्र में 10वें खेल पार्क का...

गणतंत्र दिवस समारोह की सुरक्षा के लिए किए गए हैं व्यापक प्रबंधः बाबू लाल मीणा

-    आई.जी एडमिन इंटेलिजेंस ने जिले के पुलिस अधिकारियों के...