ਪੰਜਾਬ ‘ਚ ਪਵੇਗਾ ਮੀਂਹ ਤੇ ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
(TTT)ਪੰਜਾਬ ਸਣੇ ਉੱਤਰ ਭਾਰਤ ’ਚ ਮੌਸਮ ਇੱਕ ਵਾਰ ਕਰਵਟ ਬਦਲਣ ਵਾਲਾ ਹੈ। ਜਿਸ ਦੇ ਚੱਲਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਪੰਜਾਬ ’ਚ ਕਈ ਜ਼ਿਲ੍ਹਿਆਂ ’ਚ ਮੀਂਹ ਦੇ ਆਸਾਰ ਦੇਖਣ ਨੂੰ ਮਿਲ ਰਹੇ ਹਨ। ਮੌਸਮ ਵਿਭਾਗ ਨੇ ਪੰਜਾਬ ’ਚ ਅਲਰਟ ਜਾਰੀ ਕੀਤਾ ਗਿਆ ਹੈ।
ਲੁਧਿਆਣਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਮਹਿਰਾਂ ਨੇ ਜਾਣਕਾਰੀ ਦਿੱਤੀ ਕਿ ਤਾਪਮਾਨ ਆਮ ਨਾਲੋਂ ਦੋ ਡਿਗਰੀ ਘੱਟ ਚੱਲ ਰਿਹਾ ਪਰ ਆਉਣ ਵਾਲੇ ਦਿਨਾਂ ਦੇ ਵਿੱਚ ਪੱਛਮੀ ਚੱਕਰ ਕਾਰਨ ਭਾਰਤ ’ਚ ਆਰੇਜ਼ ਅਲਰਟ ਜਾਰੀ ਕੀਤਾ ਹੈ। ਅਤੇ ਦੋ ਦਿਨ ਲਈ ਯੈਲੋ ਅਲਰਟ ਕੀਤਾ ਗਿਆ ਹੈ।
<iframe width=”560″ height=”315″ src=”https://www.youtube.com/embed/YfdY9ZQUdDg?si=SV_Xmeku2VTCf5So” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” referrerpolicy=”strict-origin-when-cross-origin” allowfullscreen></iframe>