ਕੋਰੋਨਾ ਤੋਂ ਵੀ ਖ਼ਤਰਨਾਕ ਹੈ ਇਹ ਬੈਕਟੀਰੀਆ, 48 ਘੰਟੇ ‘ਚ ਹੋ ਸਕਦੀ ਹੈ ਵਿਅਕਤੀ ਦੀ ਮੌਤ…ਜਾਣੋ ਭਾਰਤ ‘ਚ ਪ੍ਰਭਾਵ
(TTT)ਦੁਨੀਆ ਭਰ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਪੂਰੀ ਤਰ੍ਹਾਂ ਨਾਲ ਖਤਮ ਨਹੀਂ ਹੋਇਆ ਹੈ ਅਤੇ ਇਸ ਦੌਰਾਨ ਹੀ ਜਾਪਾਨ ‘ਚ ਫੈਲ ਰਹੇ ਇਕ ਖਤਰਨਾਕ ਬੈਕਟੀਰੀਆ ਨੇ ਸਾਰਿਆਂ ਨੂੰ ਚਿੰਤਾ ‘ਚ ਪਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਟਿਸ਼ੂ ਨੂੰ ਨੁਕਸਾਨ ਪਹੁੰਚਾਉਣ ਵਾਲਾ ਬੈਕਟੀਰੀਆ ਹੈ ਅਤੇ ਤੇਜ਼ੀ ਨਾਲ ਫੈਲ ਰਿਹਾ ਹੈ, ਜਿਸ ਕਾਰਨ ਸਿਰਫ 48 ਘੰਟਿਆਂ ‘ਚ ਵਿਅਕਤੀ ਦੀ ਮੌਤ ਹੋ ਸਕਦੀ ਹੈ। ਇਸ ਘਾਤਕ ਬੈਕਟੀਰੀਆ ਕਾਰਨ ਹੋਣ ਵਾਲੀ ਬਿਮਾਰੀ ਨੂੰ ਸਟ੍ਰੈਪਟੋਕੋਕਲ ਟੌਕਸਿਕ ਸ਼ੌਕ ਸਿੰਡਰੋਮ (STSS) ਕਿਹਾ ਜਾਂਦਾ ਹੈ।
<iframe width=”560″ height=”315″ src=”https://www.youtube.com/embed/Ts95Lbf8Zdk?si=phtMG5BsQKxUPyJ8″ title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” referrerpolicy=”strict-origin-when-cross-origin” allowfullscreen></iframe>