ਪਿੰਡ ਮੂਸਾ ’ਚ ਇੰਝ ਮਨਾਇਆ ਜਾ ਰਿਹਾ ਹੈ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਜਨਮਦਿਨ, ਪਿਤਾ ਨੇ ਕੀਤੀ ਇਹ ਅਪੀਲ

Date:

ਪਿੰਡ ਮੂਸਾ ’ਚ ਇੰਝ ਮਨਾਇਆ ਜਾ ਰਿਹਾ ਹੈ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਜਨਮਦਿਨ, ਪਿਤਾ ਨੇ ਕੀਤੀ ਇਹ ਅਪੀਲ

(TTT) ਅੱਜ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਹੈ। ਮੂਸੇਵਾਲਾ ਦੇ ਜਨਮਦਿਨ ਮੌਕੇ ਪਿੰਡ ਮੂਸਾ ਵਿਖੇ ਮੁਫ਼ਤ ਕੈਂਸਰ ਕੈਂਪ ਲਗਾਇਆ ਗਿਆ ਹੈ। ਇਹ ਜਾਣਕਾਰੀ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ। ਇਸ ਮੌਕੇ ਉਨ੍ਹਾਂ ਨੇ ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਕੈਂਪ ਵਿੱਚ ਪਹੁੰਚਣ ਦੀ ਅਪੀਲ ਵੀ ਕੀਤੀ।
ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਸ਼ੁਭਦੀਪ ਪੰਜਾਬ ਵਿੱਚ ਫੈਲ ਰਹੇ ਕੈਂਸਰ ਤੋਂ ਬਹੁਤ ਚਿੰਤਿਤ ਸੀ। ਆਪਣੇ ਇਲਾਕੇ ਦੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਨ, ਚੈੱਕ-ਅੱਪ ਕਰਵਾਉਣ ਅਤੇ ਸਮੇਂ ਸਿਰ ਇਲਾਜ ਕਰਵਾਉਣ ਲਈ ਉਸ ਨੇ ਆਪਣੇ ਦਾਦੀ ਜੀ ਦੇ ਨਾਮ ਤੇ ਹਰ ਸਾਲ ਕੈਂਸਰ ਚੈੱਕ-ਅੱਪ ਕੈਂਪ ਲਗਾਉਣ ਦੀ ਸ਼ੁਰੂਆਤ ਕੀਤੀ ਸੀ।

Share post:

Subscribe

spot_imgspot_img

Popular

More like this
Related

हिमाचल के ऊना में पेट्रोल पंप कर्मियों पर दराट-तलवार से हमला, 60 हजार रुपये लूटे

पुलिस थाना टाहलीवाल क्षेत्र में स्थित जियो पेट्रोल...

हिमाचल में भाजपा को 25 फरवरी को मिल सकता है नया अध्यक्ष, इस नाम पर चल रहा मंथन

हिमाचल प्रदेश में भारतीय जनता पार्टी को 25 फरवरी...