ਘਨੌਰ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਪਿਓ-ਪੁੱਤ ਸਣੇ ਤਿੰਨ ਦੀ ਮੌਤ

Date:

ਘਨੌਰ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਪਿਓ-ਪੁੱਤ ਸਣੇ ਤਿੰਨ ਦੀ ਮੌਤ

(TTT)ਜ਼ਮੀਨੀ ਵਿਵਾਦ ਨੂੰ ਲੈ ਕੇ ਪੰਜਾਬ ਵਿੱਚ ਆਏ ਦਿਨ ਗੋਲੀਆਂ ਚੱਲਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਸ਼ਾਹੀ ਸ਼ਹਿਰ ਪਟਿਆਲਾ ਦੇ ਹਲਕਾ ਘਨੌਰ ਦਾ ਹੈ, ਜਿੱਥੋਂ ਦੇ ਪਿੰਡ ਚਤਰ ਨਗਰ ਨੌਗਾਵਾਂ ਨੇੜੇ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਆਂ ਚੱਲ ਗਈਆਂ।
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿੱਚ ਹੋਈ ਅੰਨ੍ਹੇਵਾਹ ਗੋਲੀਬਾਰੀ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ। ਸੂਤਰਾਂ ਮੁਤਾਬਕ ਮ੍ਰਿਤਕਾਂ ‘ਚ ਪਿਓ-ਪੁੱਤ ਸ਼ਾਮਲ ਹਨ।

Share post:

Subscribe

spot_imgspot_img

Popular

More like this
Related