ਮਹਾ ਸ਼ਿਵਰਾਤਰੀ ਦੇ ਸਮਾਗਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਹੁਸ਼ਿਆਰਪੁਰ ਪੁਲਿਸ ਵੱਲੋਂ ਜਿਲ੍ਹਾਂ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਹੋਣ ਤੋਂ ਰੋਕਿਆ ਜਾ ਸਕੇ। ਮਹੱਤਵਪੂਰਨ ਸਥਾਨਾਂ ਅਤੇ ਭਗਤਾਂ ਲਈ ਸੁਰੱਖਿਅਤ ਅਤੇ ਸ਼ਾਂਤੀਪੂਰਨ ਮਾਹੌਲ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

ਹੁਸ਼ਿਆਰਪੁਰ ਪੁਲਿਸ ਹਰ ਤਰੀਕੇ ਨਾਲ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।