ਪੰਜਾਬ ਦੇ ਲੋਕ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਆਮ ਆਦਮੀ ਪਾਰਟੀ ਵਿੱਚ ਹੋ ਰਹੇ ਸ਼ਾਮਿਲ: ਗਗਨਦੀਪ ਸਿੰਘ ਚਾਣਥੂ

Date:

ਪੰਜਾਬ ਦੇ ਲੋਕ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਆਮ ਆਦਮੀ ਪਾਰਟੀ ਵਿੱਚ ਹੋ ਰਹੇ ਸ਼ਾਮਿਲ: ਗਗਨਦੀਪ ਸਿੰਘ ਚਾਣਥੂ

ਚੱਬੇਵਾਲ 5ਜੁਲਾਈ(ਵਿਜੈ ਕੁਮਾਰ)। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਲੋਕ ਧੜੱਲੇ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਇਸ ਵਾਰੇ ਜਾਣਕਾਰੀ ਦਿੰਦਿਆਂ ਹਲਕਾ ਚੱਬੇਵਾਲ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਗਨਦੀਪ ਸਿੰਘ ਚਾਣਥੂ ਨੇ ਦੱਸਿਆ ਕਿ ਲੋਕ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਵਾਲੀ ਸਰਕਾਰ ਤੋਂ ਬੁਹਤ ਖੁਸ਼ ਹਨ ਕਿਉਂਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ ਇਸ ਲੜੀ ਤਹਿਤ ਅੱਜ ਪਿੰਡ ਮਹਿਮਦੋਵਾਲ ਦੇ ਨੌਜਵਾਨ ਅਤੇ ਪਿੰਡ ਵਾਸੀਆਂ ਨੇ ਹਲਕਾ ਚੱਬੇਵਾਲ ਦੇ ਇੰਚਾਰਜ ਹਰਮਿੰਦਰ ਸਿੰਘ ਸੰਧੂ ਚੈਅਰਮੈਨ ਪੰਜਾਬ ਅਤੇ ਮੋਹਣ ਲਾਲ ਚਿੱਤੋਂ ਨੈਸ਼ਨਲ ਕੌਂਸਲ ਦੇ ਮੈਂਬਰ ਦੀ ਯੋਗ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਲਕਾ ਚੱਬੇਵਾਲ ਦੇ ਇੰਚਾਰਜ ਹਰਮਿੰਦਰ ਸਿੰਘ ਸੰਧੂ ਜੀ ਨੇ ਦੱਸਿਆ ਕਿ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ ਉਨ੍ਹਾਂ ਨੂੰ ਹਰੇਕ ਸਹੂਲਤ ਅਤੇ ਸਰਕਾਰੀ ਕੰਮ ਕਾਜ ਬਿਨਾਂ ਰੋਕ ਟੋਕ ਹੋ ਰਹੇ ਹਨ, ਬੁਢਾਪਾ ਪੈਨਸ਼ਨ ਹਰੇਕ ਮਹੀਨੇ ਮਿਲ ਰਹੀ ਹੈ ਸਰਕਾਰ ਵਿਦਿਆ ਦਾ ਮਿਆਰ ਉੱਚਾ ਚੁੱਕਣ ਲਈ ਯਤਨਸ਼ੀਲ ਹੈ ਪੰਜਾਬ ਸਰਕਾਰ ਅਧਿਆਪਕਾਂ ਨੂੰ ਪੜ੍ਹਾਈ ਦੇ ਲਈ ਟ੍ਰੇਨਿੰਗ ਦੇਣ ਲਈ ਬਾਹਰਲੇ ਦੇਸ਼ਾਂ ਵਿੱਚ ਭੇਜ ਰਹੀ ਹੈ ਜਿਸ ਕਾਰਨ ਪੰਜਾਬ ਦਾ ਹਰੇਕ ਵਿਅਕਤੀ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਿਹਾ ਹੈ ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਸੀਨੀਅਰ ਆਗੂ ਅਤੇ ਵਰਕਰ ਹਾਜ਼ਰ ਸਨ |

YOU TUBE:

2.

3.

Share post:

Subscribe

spot_imgspot_img

Popular

More like this
Related

बेहतर सरकारी स्कूल बनाम आम नागरिक के बच्चों को बेहतर शिक्षा – डा राज कुमार चब्बेवाल 

होशियारपुर(TTT): सरकारी स्कूलों में बेहतर शिक्षा के साथ साथ...

विधायक ब्रम शंकर जिम्पा ने 16.14 लाख की लागत से लगाई गई स्ट्रीट लाइटों की करवाई शुरुआत

पंजाब सरकार ने गांवों-शहरों में बुनियादी सुविधाओं का स्तर...