ਨਗਰ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਨਗਰ ਵਿਖੇ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ
(TTT)ਐਸ.ਏ.ਐਸ. ਨਗਰ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ KIA ਕੰਪਨੀ ਐਸ.ਏ.ਐਸ. ਨਗਰ ਵਿਖੇ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿੱਥੇ ਕਰਮਚਾਰੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ, ਸਾਈਬਰ ਅਪਰਾਧ ਅਤੇ ਹੈਲਪਲਾਈਨ ਨੰਬਰ 112 ਅਤੇ 1930 ਬਾਰੇ ਜਾਣਕਾਰੀ ਦਿੱਤੀ ਗਈ।
ਨਗਰ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਨਗਰ ਵਿਖੇ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ
Date: