News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

“ਹੁਸ਼ਿਆਰਪੁਰ ਵਿੱਚ ਸਕੂਲੀ ਬੱਚਿਆਂ ਲਈ ਟ੍ਰੈਫਿਕ ਸੁਰੱਖਿਆ ਸੈਮੀਨਾਰ”

“ਹੁਸ਼ਿਆਰਪੁਰ ਵਿੱਚ ਸਕੂਲੀ ਬੱਚਿਆਂ ਲਈ ਟ੍ਰੈਫਿਕ ਸੁਰੱਖਿਆ ਸੈਮੀਨਾਰ”

(TTT) ਹੁਸ਼ਿਆਰਪੁਰ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਅਤੇ ਡੀ.ਏ.ਵੀ ਪਬਲਿਕ ਸਕੂਲ ਦਸੂਹਾ ਵਿਖੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ।

ਇਸ ਮੌਕੇ ਤੇ ਵਿਦਿਆਰਥੀਆਂ ਨੂੰ ਨਵੇਂ ਟ੍ਰੈਫਿਕ ਕਾਨੂੰਨਾਂ, ਸੜਕ ਸੁਰੱਖਿਆ ਅਤੇ ਫਸਟ ਏਡ ਦੀ ਮਹੱਤਤਾ ਬਾਰੇ ਸਿੱਖਾਇਆ ਗਿਆ। ਸੈਮੀਨਾਰ ਦਾ ਮਕਸਦ ਨੌਜਵਾਨਾਂ ਨੂੰ ਜ਼ਿੰਮੇਵਾਰ ਸੜਕ ਉਪਭੋਗਤਾ ਬਣਾਉਣ ਅਤੇ ਸੁਰੱਖਿਅਤ ਡਰਾਈਵਿੰਗ ਦੀ ਜਾਣਕਾਰੀ ਪ੍ਰਦਾਨ ਕਰਨਾ ਸੀ।