ਹਵਾ ‘ਚ ਕਰਤੱਬ ਵਿਖਾ ਰਹੇ ਪੁਰਤਗਾਲੀ ਹਵਾਈ ਫੌਜ ਦੇ 2 ਜਹਾਜ਼ ਆਪਸ ‘ਚ ਟਕਰਾਏ, ਘਟਨਾ ਦੀ ਵੀਡੀਓ ਹੋਈ ਵਾਇਰਲ

Date:

ਹਵਾ ‘ਚ ਕਰਤੱਬ ਵਿਖਾ ਰਹੇ ਪੁਰਤਗਾਲੀ ਹਵਾਈ ਫੌਜ ਦੇ 2 ਜਹਾਜ਼ ਆਪਸ ‘ਚ ਟਕਰਾਏ, ਘਟਨਾ ਦੀ ਵੀਡੀਓ ਹੋਈ ਵਾਇਰਲ

(TTT) ਦੱਖਣੀ ਪੁਰਤਗਾਲ ਵਿੱਚ ਐਤਵਾਰ ਨੂੰ ਏਅਰ ਸ਼ੋਅ ਦੌਰਾਨ ਏਅਰ ਫੋਰਸ ਦੇ ਦੋ ਛੋਟੇ ਜਹਾਜ਼ਾਂ ਵਿਚਕਾਰ ਟੱਕਰ ਹੋ ਗਈ। ਭਿਆਨਕ ਟੱਕਰ ਦੇ ਨਤੀਜੇ ਵੱਜੋਂ ਜਹਾਜ਼ ਦੇ ਜ਼ਮੀਨ ‘ਤੇ ਡਿੱਗਣ ਕਾਰਨ ਇਕ ਪਾਇਲਟ ਦੀ ਮੌਤ ਹੋ ਗਈ, ਜਦਕਿ ਦੂਜਾ ਜ਼ਖਮੀ ਹੋ ਗਿਆ। ਹਵਾਈ ਸੈਨਾ ਨੇ ਦੱਸਿਆ ਕਿ ਜ਼ਖਮੀ ਪਾਇਲਟ ਦਾ ਇਲਾਜ ਚੱਲ ਰਿਹਾ ਹੈ। ਇਸ ਖੌਫਨਾਕ ਹਾਦਸੇ ਦੀ ਵੀਡੀਓ (Portugal Air Show Plane Crash) ਵੀ ਸਾਹਮਣੇ ਆਈ ਹੈ।

Share post:

Subscribe

spot_imgspot_img

Popular

More like this
Related

ਰਾਸ਼ਟਰੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਸ਼ਾਮਲ ਕਰਨ ਦੀਆਂ ਹਦਾਇਤਾਂ

ਹੁਸ਼ਿਆਰਪੁਰ, 18 ਅਪ੍ਰੈਲ:( GBC UPDATE ):- ਜ਼ਿਲ੍ਹਾ ਕਾਨੂੰਨੀ ਸੇਵਾਵਾਂ...

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਤਲਵਾੜਾ ਵਿੱਚ ‘ਨੇਚਰ ਅਵੇਅਰਨੈਸ ਕੈਂਪ’ ਦਾ ਰੱਖਿਆ ਨੀਂਹ ਪੱਥਰ

ਤਲਵਾੜਾ/ਹੁਸ਼ਿਆਰਪੁਰ, 18 ਅਪ੍ਰੈਲ:(TTT):- ਪੰਜਾਬ ਸਰਕਾਰ ਦੇ ਜੰਗਲਾਤ ਅਤੇ ਜੰਗਲੀ...

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸਰਕਾਰੀ ਸਕੂਲਾਂ ‘ਚ 24.94 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਗੜ੍ਹਸ਼ੰਕਰ/ਹੁਸ਼ਿਆਰਪੁਰ, 16 ਅਪ੍ਰੈਲ:(TTT) ਪੰਜਾਬ ਸਰਕਾਰ ਦੀ ਮੁਹਿੰਮ ‘ਪੰਜਾਬ...